ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ
ਫਾਜ਼ਿਲਕਾ ਪੁਲਿਸ ਵੱਲੋਂ ਚੋਰੀ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਚੋਰੀ ਦੀਆਂ ਦੋ ਵੱਖ ਵੱਖ ਵਾਰਦਾਤਾਂ ਟ੍ਰੇਸ ਕਰਦੇ ਹੋਏ 05 ਦੋਸ਼ੀ ਕਾਬੂ ਕਰਕੇ ਚੋਰੀਸ਼ੁਦਾ ਸਮਾਨ ਕੀਤਾ ਬ੍ਰਾਮਦ
ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ
ਮੁੱਖ ਮੰਤਰੀ ਮਾਨ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ ‘ਚ ਕਿਹਾ: ਰਾਤ ਭਾਵੇਂ ਜਿੰਨੀ ਮਰਜ਼ੀ ਲੰਬੀ ਹੋਵੇ, ਸੱਚ ਦਾ ਸੂਰਜ ਹਮੇਸ਼ਾ ਚੜ੍ਹਦਾ ਹੈ, 2022 ‘ਚ ਜਨਤਾ ਨੇ ਚੜ੍ਹਾਇਆ ਸੀ ਸੱਚ ਦਾ ਸੂਰਜ
ਜਬਰ-ਜਨਾਹ , ਨਿਰਵਸਤਰ ਕਰਕੇ ਔਰਤ ਨੂੰ ਸ਼ਰੇਆਮ ਘੁੰਮਣਾਂ ਅਤੇ ਕਤਲ ਕਰਨ ਵਰਗੀਆਂ ਪ੍ਰਮੁੱਖ ਘਟਨਾਵਾਂ ਨਾਲ ਪੰਜਾਬ ‘ਚ ਦਹਿਸ਼ਤ ਅਤੇ ਖੌਫਨਾਕ ਮਾਹੌਲ – ਕੈਂਥ
ਜਬਰ-ਜਨਾਹ , ਨਿਰਵਸਤਰ ਕਰਕੇ ਔਰਤ ਨੂੰ ਸ਼ਰੇਆਮ ਘੁੰਮਣਾਂ ਅਤੇ ਕਤਲ ਕਰਨ ਵਰਗੀਆਂ ਪ੍ਰਮੁੱਖ ਘਟਨਾਵਾਂ ਨਾਲ ਪੰਜਾਬ ‘ਚ ਦਹਿਸ਼ਤ ਅਤੇ ਖੌਫਨਾਕ ਮਾਹੌਲ – ਕੈਂਥ
ਆਧਾਰ ਕਾਰਡ ਬਨਾਉਣ ’ਚ ਕਪੂਰਥਲਾ ਜ਼ਿਲ੍ਹਾ ਸੂਬੇ ਭਰ ’ਚ ਮੋਹਰੀ
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਨਵੀਆਂ ਨਿਯੁਕਤੀਆਂ
WishavWarta -Web Portal - Punjabi News Agency

Day: August 16, 2019

ਬ੍ਰਹਮ ਮਹਿੰਦਰਾ ਵਲੋਂ ਜਗਰਾਓ-ਰਾਏਕੋਟ ਰੋਡ ਦੇ ਇੱਕ ਹਿੱਸੇ ਦੀ ਜਾਂਚ ਕਰਾਉਣ ਦਾ ਭਰੋਸਾ

ਮੁੱਖ ਮੰਤਰੀ ਵੱਲੋਂ ਭਾਰੀ ਮੀਂਹ ਦੀ ਪੇਸ਼ੀਨਗੋਈ ਦੇ ਮੱਦੇਨਜ਼ਰ ਹਾਈ ਅਲਰਟ ਦੇ ਹੁਕਮ

ਮੁੱਖ ਮੰਤਰੀ ਵੱਲੋਂ ਭਾਰੀ ਮੀਂਹ ਦੀ ਪੇਸ਼ੀਨਗੋਈ ਦੇ ਮੱਦੇਨਜ਼ਰ ਹਾਈ ਅਲਰਟ ਦੇ ਹੁਕਮ ਫੀਲਡ ਅਧਿਕਾਰੀਆਂ ਨੂੰ ਹੈੱਡਕੁਆਰਟਰ ਨਾ ਛੱਡਣ ਦੇ ਹੁਕਮ ਚੰਡੀਗੜ, 16 ਅਗਸਤ ਅਗਲੇ 48 ਤੋਂ 72 ਘੰਟਿਆਂ ਦਰਮਿਆਨ ...

DISAPPOINTED, SAYS CAPT AMARINDER ON RAHUL’S RESIGNATION, BUT HOPES HE WILL RETURN IN FUTURE TO LEAD PARTY

ਸੀ.ਬੀ.ਆਈ. ਪਾਸੋਂ ਬਰਗਾੜੀ ਕੇਸ ਵਾਪਸ ਲੈਣ ਦਾ ਮਾਮਲਾ – ਪ੍ਰਤਾਪ ਬਾਜਵਾ ਨੂੰ ਨਹੀਂ ਪਤਾ ਕਿ ਉਹ ਕੀ ਬੋਲ ਰਿਹਾ : ਕੈਪਟਨ ਅਮਰਿੰਦਰ ਸਿੰਘ

- ਸੰਸਦ ਮੈਂਬਰ ਵੱਲੋਂ ਏ.ਜੀ. ਦਫ਼ਤਰ ਖਿਲਾਫ਼ ਲਾਏ ਦੋਸ਼ ਰੱਦ -ਬਾਜਵਾ ਦੇ ਮਾਮਲੇ ਤੋਂ ਅਣਜਾਣ ਹੋਣ ਜਾਂ ਜਾਣਬੁੱਝ ਕੇ ਕੀਤੀ ਸ਼ਰਾਰਤ ਦੱਸਿਆ ਚੰਡੀਗੜ੍ਹ, 16 ਅਗਸਤ Êਪੰਜਾਬ ਦੇ ਮੁੱਖ ਮੰਤਰੀ ਕੈਪਟਨ ...

ਡੇਰਾ ਮੁੱਖੀ ਬਾਰੇ ਫੈਸਲਾ: ਹੋਈਕੋਰਟ ਵੱਲੋਂ ਹਰਿਆਣਾ ਸਰਕਾਰ ਨੂੰ ਫਿਟਕਾਰ

ਹਾਈਕੋਰਟ ਦੇ ਵਕੀਲਾਂ ਨੇ ਹੜਤਾਲ ਕੀਤੀ ਖਤਮ

ਚੰਡੀਗੜ੍ਹ, 16 ਅਗਸਤ – ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪ੍ਰਸ਼ਾਸਨਿਕ ਟ੍ਰਿਬਿਊਨਲ ਦੇ ਵਿਰੁੱਧ ਬੀਤੇ ਦਿਨਾਂ ਤੋਂ ਚੱਲ ਰਹੀ ਹੜਤਾਲ ਖਤਮ ਹੋ ਗਈ ਹੈ। ਬਾਰ ਐਸੋਸ਼ੀਏਸ਼ਨ ਦੀ ਬੈਠਕ ਵਿਚ ਇਹ ਫੈਸਲਾ ...

ਨਸ਼ਾ ਮੁਕਤੀ ਦਾ ਸੁਨੇਹਾ ਲੈ ਕੇ 25 ਨੌਜਵਾਨ ਸਾਈਕਲ ਯਾਤਰਾ ‘ਤੇ ਸ੍ਰੀ ਦਰਬਾਰ ਸਾਹਿਬ ਲਈ ਨਿਕਲੇ

ਨਸ਼ਾ ਮੁਕਤੀ ਦਾ ਸੁਨੇਹਾ ਲੈ ਕੇ 25 ਨੌਜਵਾਨ ਸਾਈਕਲ ਯਾਤਰਾ ‘ਤੇ ਸ੍ਰੀ ਦਰਬਾਰ ਸਾਹਿਬ ਲਈ ਨਿਕਲੇ

ਮਾਨਸਾ ਦੇ ਐਸ.ਐਸ.ਪੀ ਡਾ. ਨਰਿੰਦਰ ਭਾਰਗਵ ਨਸ਼ਾ ਮੁਕਤੀ ਦਾ ਸੁਨੇਹਾ ਲੈਕੇ ਸ੍ਰੀ ਅੰਮ੍ਰਿਤਸਰ ਜਾਣ ਵਾਲੇ ਨੌਜਵਾਨਾਂ ਨੂੰ ਰਵਾਨਾ ਕਰਦੇ ਹੋਏ। (ਫੋਟੋ: ਵਿਸ਼ਵ ਵਾਰਤਾ ) - ਐੱਸ.ਐੱਸ.ਪੀ ਡਾ. ਨਰਿੰਦਰ ਭਾਰਗਵ ਨੇ ...

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਤੇ 8ਵੀਂ ਦੇ ਮੁਲੰਕਣ ਲਈ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ

ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀ ਸਪਲੀਮੈਂਟਰੀ ਪ੍ਰੀਖਿਆ 23 ਅਗਸਤ ਨੂੰ

ਮੋਹਾਲੀ, 16 ਅਗਸਤ - ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਅਤੇ ਬਾਹਰਵੀਂ ਜਮਾਤ ਦੀ ਸਪਲੀਮੈਂਟਰੀ ਪ੍ਰੀਖਿਆ 23 ਅਗਸਤ ਨੂੰ ਪਹਿਲਾਂ ਤੋਂ ਨਿਰਧਾਰਤ ਕੇਂਦਰਾਂ ਤੇ ਸਵੇਰੇ 11 ਵਜੇਂ ਤੋਂ 2:15 ਵਜੇ ...

ਨਸ਼ੇ ਰੋਕਣ ‘ਚ ਫ਼ੇਲ੍ਹ ਹੋਈ ਕੈਪਟਨ ਸਰਕਾਰ, ਪੁੱਤਰਾਂ ਦੀਆਂ ਅਰਥੀਆਂ ਢੋਹ ਰਹੇ ਨੇ ਬਾਪ : ਭਗਵੰਤ ਮਾਨ

ਨਸ਼ੇ ਰੋਕਣ ‘ਚ ਫ਼ੇਲ੍ਹ ਹੋਈ ਕੈਪਟਨ ਸਰਕਾਰ, ਪੁੱਤਰਾਂ ਦੀਆਂ ਅਰਥੀਆਂ ਢੋਹ ਰਹੇ ਨੇ ਬਾਪ : ਭਗਵੰਤ ਮਾਨ

ਰੱਖੜ ਪੁੰਨਿਆਂ ਮੇਲੇ 'ਤੇ ਵਿਰੋਧੀ ਧਿਰ ਦੇ ਨੇਤਾ ਚੀਮਾ, ਵਿਧਾਇਕ ਬਲਜਿੰਦਰ ਕੌਰ, ਰੋੜੀ ਤੇ ਜ਼ੋਨ ਪ੍ਰਧਾਨ ਧਾਲੀਵਾਲ ਸਮੇਤ ਪਹੁੰਚੇ 'ਆਪ' ਆਗੂ ਬਾਦਲਾਂ ਦੇ ਮਾਫ਼ੀਆ ਰਾਜ ਦੀ ਕਮਾਨ-ਕੈਪਟਨ ਨੇ ਸੰਭਾਲੀ-ਹਰਪਾਲ ਸਿੰਘ ...

ਜ਼ਮਾਨਤ ‘ਤੇ ਆਏ ਮੁੜ ਨਸ਼ਿਆਂ ਦਾ ਕਾਰੋਬਾਰ ਕਰਦੇ ਪੁਲੀਸ ਨੇ 2 ਨੌਜਵਾਨ ਦਬੋਚੇ

ਜ਼ਮਾਨਤ ‘ਤੇ ਆਏ ਮੁੜ ਨਸ਼ਿਆਂ ਦਾ ਕਾਰੋਬਾਰ ਕਰਦੇ ਪੁਲੀਸ ਨੇ 2 ਨੌਜਵਾਨ ਦਬੋਚੇ

ਮਾਨਸਾ, 16 ਅਗਸਤ- ਨਸ਼ੇ ਵੇਚਣ ਦਾ ਚਸਕਾ ਜੇਲ੍ਹਾਂ ਵਿੱਚ ਜਾਣ ਤੋਂ ਬਾਅਦ ਵੀ ਬੰਦਿਆਂ ਦੇ ਹੱਡਾਂ ਵਿੱਚ ਰਚਣ ਲੱਗਿਆ ਹੈ। ਭਾਵੇਂ ਜੇਲ੍ਹ ਯਾਤਰਾ ਤੋਂ ਬਾਅਦ ਬੰਦੇ ਦੇ ਸੁਧਰਨ ਦੀ ਆਮ ...

ਦੋ ਸਕੀਆਂ ਭੈਣਾਂ ਦਾ ਕਾਤਲ ਗ੍ਰਿਫਤਾਰ

ਦੋ ਸਕੀਆਂ ਭੈਣਾਂ ਦਾ ਕਾਤਲ ਗ੍ਰਿਫਤਾਰ

ਚੰਡੀਗੜ, 16 ਅਗਸਤ – ਚੰਡੀਗੜ੍ਹ ਦੇ ਸੈਕਟਰ 22 ਵਿਖੇ ਬੀਤੀ ਕੱਲ੍ਹ 2 ਸਕੀਆਂ ਭੈਣਾਂ ਨੂੰ ਜਾਨੋਂ ਮਾਰਨ ਵਾਲੇ ਕਾਤਲ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਗ੍ਰਿਫਤਾਰ ਕੀਤੇ ਗਏ ...

Page 1 of 2 1 2

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ