ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ
इस देश ने फिर दुनिया के सबसे खुशहाल देश का ताज पहना
पंजाब सीएम मान पत्नी डा. गुरप्रीत कौर व नन्ही परी के साथ पहुंचे घर
सचखंड श्री हरमंदिर साहिब जाने वाले श्रद्धालुओं के लिए बडी खबर आ रही है सामने
गुड फ्राइडे के अवसर पंजाब सीएम मान ने यीशू मसीह को किया याद
अरविंद केजरीवाल की पत्नी सुनीता केजरीवाल ने प्रेस कॉन्फ्रेंस की
ਮੈਡਾਗਾਸਕਰ ‘ਚ ਤੂਫਾਨ ‘ਗਾਮੇਨੇ’ ਕਾਰਨ 14 ਲੋਕਾਂ ਦੀ ਮੌਤ
ਆਸਟ੍ਰੇਲੀਆ ‘ਚ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ
WishavWarta -Web Portal - Punjabi News Agency

Day: August 19, 2019

ਕਵੀ ਕੁਟੀਆ ਤੋਂ ਲੈ ਕੇ ਅੱਜ ਤੀਕ ਕੋਲਕਾਤਾ ਨੇ ਜੰਗੇ ਆਜ਼ਾਦੀ ਤੇ ਸਾਹਿੱਤ ਵਿਕਾਸ ‘ਚ ਵਡਮੁੱਲਾ ਯੋਗਦਾਨ ਪਾਇਆ : ਗੁਰਭਜਨ ਗਿੱਲ

ਕਵੀ ਕੁਟੀਆ ਤੋਂ ਲੈ ਕੇ ਅੱਜ ਤੀਕ ਕੋਲਕਾਤਾ ਨੇ ਜੰਗੇ ਆਜ਼ਾਦੀ ਤੇ ਸਾਹਿੱਤ ਵਿਕਾਸ ‘ਚ ਵਡਮੁੱਲਾ ਯੋਗਦਾਨ ਪਾਇਆ : ਗੁਰਭਜਨ ਗਿੱਲ

ਕੋਲਕਾਤਾ/ਲੁਧਿਆਣਾ 19 ਅਗਸਤ- ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫਾਉਂਡੇਸ਼ਨ ਦੇ ਸੁਆਗਤ ਵਿੱਚ ਪੰਜਾਬੀ ਸਾਹਿੱਤ ਸਭਾ ਕੋਲਕਾਤਾ ਦੀ ਸ: ਹਰਦੇਵ ...

ਕੈਪਟਨ ਅਮਰਿੰਦਰ ਅਤੇ ਰਾਣਾ ਗੁਰਜੀਤ ਖਿਲਾਫ 4 ਸਤੰਬਰ ਨੂੰ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਲਾਵਾਂਗੇ ਧਰਨਾ : ਖਹਿਰਾ

ਸੁਖਪਾਲ ਖਹਿਰਾ ਨੇ ਪੰਜਾਬ ‘ਚ ਹੜਾਂ ਲਈ ਸਿਆਸੀ ਲੀਡਰਸ਼ਿਪ ਨੂੰ ਠਹਿਰਾਇਆ ਜਿੰਮੇਵਾਰ 

ਚੰਡੀਗੜ, 19 ਅਗਸਤ – ਪੰਜਾਬ ਏਕਤਾ ਪਾਰਟੀ ਪ੍ਰਧਾਨ ਅਤੇ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਵਿੱਚ ਵੱਡੇ ਪੱਧਰ ਉੱਪਰ ਆਏ ਹੜਾਂ ਲਈ ਸਿਆਸੀ ਲੀਡਰਸ਼ਿਪ ਨੂੰ ਜਿੰਮੇਵਾਰ ਠਹਿਰਾਇਆ ਅਤੇ ...

Army veteran Lt. Gen. Jagbir Singh Cheema appointed VC of Maharaja Bhupinder Singh Punjab Sports University

ਕੈਪਟਨ ਅਮਰਿੰਦਰ ਸਿੰਘ ਕੱਲ੍ਹ ਕਰਨਗੇ ‘ਆਯੂਸ਼ਮਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ’ ਦੀ ਸ਼ੁਰੂਆਤ

ਮੁਹਾਲੀ ਵਿਖੇ ਕਿਸਾਨ ਵਿਕਾਸ ਚੈਂਬਰ ਵਿੱਚ ਹੋਵੇਗਾ ਰਾਜ ਪੱਧਰੀ ਸਮਾਰੋਹ ਐਸ.ਏ.ਐਸ. ਨਗਰ, 19 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ 20 ਅਗਸਤ ਨੂੰ ਇੱਥੇ ‘ਆਯੂਸ਼ਮਨ ਭਾਰਤ-ਸਰਬੱਤ ਸਿਹਤ ਬੀਮਾ ...

ਪੰਜਾਬ ਸਰਕਾਰ ਵੱਲੋਂ ਰੋਜ਼ਗਾਰ ਮਿਸ਼ਨ ਤਹਿਤ ‘ਘਰ ਘਰ ਰੋਜ਼ਗਾਰ’ ਮੇਲਾ 5 ਨੂੰ

ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਨੇ ਮੰਗੀਆਂ 40 ਅਸਾਮੀਆਂ ਲਈ ਅਰਜੀਆਂ

16 ਪ੍ਰੋਫੈਸਰਾਂ, 16 ਐਸੋਸ਼ੀਏਟ ਪ੍ਰੋਫੈਸਰਾਂ ਅਤੇ 8 ਅਸਿਸਟੈਂਟ ਪ੍ਰੋਫੈਸਰਾਂ ਦੀਆਂ ਭਰੀਆ ਜਾਣਗੀਆਂ ਅਸਾਮੀਆਂ ਚੰਡੀਗੜ, 19 ਅਗਸਤ : ਪੰੰਜਾਬ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਸਿੱਧੇ ਕੋਟੇ ਦੀਆ 40 ...

CAPT AMARINDER ANNOUNCES RS. 100 CR FOR FLOOD HIT AREAS OF PUNJAB

ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਦਾ ਐਲਾਨ

• ਰੂਪਨਗਰ ਦਾ ਦੌਰਾ ਕਰਕੇ ਹੜ•ਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਰੂਪਨਗਰ, 19 ਅਗਸਤ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ ਹੜ• ਪ੍ਰਭਾਵਿਤ ਇਲਾਕਿਆਂ ਵਿੱਚ ...

ਪੰਚਾਇਤੀ ਪੇਂਡੂ ਡਿਸਪੈਂਸਰੀਆਂ ’ਚ ਅਚਨਚੇਤੀ ਛਾਪੇ

ਜਾਣੋ, ਹੜ੍ਹ ਕਾਰਨ ਪੰਜਾਬ ਦੇ ਕਿਹੜੇ ਜ਼ਿਲ੍ਹੇ ਹੋਏ ਸਭ ਤੋਂ ਵੱਧ ਪ੍ਰਭਾਵਿਤ

  ਚੰਡੀਗੜ੍ਹ, 19 ਅਗਸਤ – ਪੰਜਾਬ ਵਿਚ ਆਏ ਭਿਆਨਕ ਹੜ੍ਹ ਨੇ ਵੱਡੀ ਪੱਧਰ ਉਤੇ ਨੁਕਸਾਨ ਪਹੁੰਚਾਇਆ ਹੈ। ਪੰਜਾਬ ਵਿਚ ਰੋਪੜ, ਨਵਾਂਸ਼ਹਿਰ, ਲੁਧਿਆਣਾ, ਜਲੰਧਰ ਤੇ ਮੋਗਾ ਜ਼ਿਲ੍ਹੇ ਸਭ ਤੋਂ ਵੱਧ ਪ੍ਰਭਾਵਿਤ ...

ਨਵੀਂ ਸਿੱਖਿਆ ਨੀਤੀ ਨਾਲ ਵੱਖ-ਵੱਖ ਸਭਿਆਚਾਰਾਂ, ਭਾਸ਼ਾਵਾਂ ਅਤੇ ਪਛਾਣਾਂ ਨੂੰ ਖੋਰਾ ਲੱਗਣ ਦਾ ਵੱਡਾ ਖ਼ਤਰਾ : ਤ੍ਰਿਪਤ ਬਾਜਵਾ

ਨਵੀਂ ਸਿੱਖਿਆ ਨੀਤੀ ਨਾਲ ਵੱਖ-ਵੱਖ ਸਭਿਆਚਾਰਾਂ, ਭਾਸ਼ਾਵਾਂ ਅਤੇ ਪਛਾਣਾਂ ਨੂੰ ਖੋਰਾ ਲੱਗਣ ਦਾ ਵੱਡਾ ਖ਼ਤਰਾ : ਤ੍ਰਿਪਤ ਬਾਜਵਾ

ਚੰਡੀਗੜ•, 19 ਅਗਸਤ: ਕੇਂਦਰ ਸਰਕਾਰ ਵਲੋਂ ਨਵੀਂ ਸਿੱਖਿਆ ਨੀਤੀ ਸਬੰਧੀ ਜਾਰੀ ਕੀਤੇ ਗਏ ਖਰੜੇ ਬਾਰੇ ਕਈ ਤਰਾਂ ਦੇ ਖ਼ਦਸ਼ੇ ਜਾਹਰ ਕਰਦਿਆਂ, ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ...

Page 1 of 2 1 2

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ