Bhag
ਮਿਸ਼ਨ ‘ਆਪ’ 13-0… ਮੋਹਾਲੀ ਤੋਂ Live… ਲੋਕਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਚਰਚਾ
ਟਰੱਕ ਚਾਲਕਾਂ ਨੂੰ ਬੰਧਕ ਬਣਾ ਕੇ ਟਰੱਕ ਸਮੇਤ ਅਗਵਾਹ ਕਰਨ ਵਾਲੇ ਗਿਰੋਹ ਦੇ 4 ਮੈਂਬਰ,1 ਟਰੱਕ ਤੇ 30 ਟਨ ਛੋਲੇ ਸਣੇ ਬਰਾਮਦ
Breaking: ਹੈਰੋਇਨ ਸਮੇਤ ਨੌਜਵਾਨ ਗ੍ਰਿਫਤਾਰ,ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
Breaking: ਹੈਰੋਇਨ ਸਮੇਤ ਨੌਜਵਾਨ ਗ੍ਰਿਫਤਾਰ,ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ
Breaking: ਹੈਰੋਇਨ ਸਮੇਤ ਨੌਜਵਾਨ ਗ੍ਰਿਫਤਾਰ,ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ
ਲੋਕ ਸਭਾ ਚੋਣਾਂ 2024 – ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚ ਚੋਣ ਮੁਹਿੰਮ ਦਾ ਆਗਾਜ ਕਰਨ ਲਈ ਪਹੁੰਚੇ ਹਨ ਮੋਹਾਲੀ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਕੱਲ੍ਹ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਕੱਲ੍ਹ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ
ਕਾਰ ਖਾਈ ‘ਚ ਡਿੱਗੀ, ਇਕ ਦੀ ਮੌਤ, ਚਾਰ ਜ਼ਖਮੀ
WishavWarta -Web Portal - Punjabi News Agency

Day: September 10, 2019

ਕੈਪਟਨ ਅਮਰਿੰਦਰ ਸਿੰਘ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਮੱਥਾ ਟੇਕਿਆ

ਕੈਪਟਨ ਅਮਰਿੰਦਰ ਸਿੰਘ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਵੀਜ਼ਾ ਮੁਕਤ ਲਾਂਘੇ ਦਾ ਮਸਲਾ ਕੇਂਦਰੀ ਵਿਦੇਸ਼ ਮੰਤਰੀ ਕੋਲ ਉਠਾਉਣਗੇ

ਮੰਤਰੀ ਮੰਡਲ ਵੱਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਗਲੇ ਮਹੀਨੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦਾ ਮਤਾ ਪਾਸ ਇਤਿਹਾਸਕ ਮੌਕੇ ’ਤੇ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾਉਣ ਲਈ ਭਾਰਤ ਸਰਕਾਰ ਕੋਲ ...

ਵਾਰ-ਵਾਰ ਹੁੰਦੀਆਂ ਦੁਰਘਟਨਾਵਾਂ ਤੋਂ ਬਾਅਦ ਹੁਣ ਅਵਾਰਾ ਪਸ਼ੂਆਂ ਦੇ ਵਿਰੋਧ ਵਿੱਚ ਨਿੱਤਰੇ ਲੋਕ

ਵਾਰ-ਵਾਰ ਹੁੰਦੀਆਂ ਦੁਰਘਟਨਾਵਾਂ ਤੋਂ ਬਾਅਦ ਹੁਣ ਅਵਾਰਾ ਪਸ਼ੂਆਂ ਦੇ ਵਿਰੋਧ ਵਿੱਚ ਨਿੱਤਰੇ ਲੋਕ

man 13 ਸਤੰਬਰ ਨੂੰ ਮਾਨਸਾ ਸ਼ਹਿਰ ਬੰਦ ਰੱਖਕੇ ਸ਼ੁਰੂ ਕੀਤੀ ਜਾਵੇਗੀ ਭੁੱਖ ਹੜਤਾਲ ਮਾਨਸਾ, 10 ਸਤੰਬਰ- ਨਿੱਤ ਦਿਨ ਵੱਡੇ ਜਾਨੀ ਤੇ ਮਾਲੀ ਨੁਕਸਾਨ ਦਾ ਕਾਰਨ ਬਣ ਰਹੇ ਆਵਾਰਾ ਗਊਆਂ ਤੇ ...

ਕਿਸਾਨਾਂ ਦੇ ਸਬਰ ਦਾ ਇਮਤਿਹਾਨ ਨਾ ਲਵੇ ਕੈਪਟਨ ਸਰਕਾਰ : ਭਗਵੰਤ ਮਾਨ

ਵਿਧਾਇਕ ਨੂੰ ਕੈਬਨਿਟ ਰੈਂਕ ਦੇਣ ‘ਤੇ ਭੜਕੀ ‘ਆਪ’

ਚੰਡੀਗੜ੍ਹ, 10  ਸਤੰਬਰ - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ 6 ਵਿਧਾਇਕਾਂ ਨੂੰ 'ਮੰਤਰੀ ਦੇ ਰੁਤਬੇ' ਨਾਲ ਨਿਵਾਜੇ ...

Vigilance nabs revenue patwari in bribery case

ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ : ਮੰਡੀ ਬੋਰਡ ਤੇ ਗਮਾਡਾ ਦੇ ਸਾਬਕਾ ਚੀਫ ਇੰਜੀਨੀਅਰ ਦੀਆਂ 59 ਜਾਇਦਾਦਾਂ ਜਬਤ

ਚੰਡੀਗੜ੍ਹ, 10 ਸਤੰਬਰ:   ਸਰਕਾਰੀ ਅਧਿਕਾਰਾਂ ਦੀ ਦੁਰਵਰਤੋਂ ਨੂੰ ਠੱਲ ਪਾਉਂਦਿਆਂ, ਪੰਜਾਬ ਵਿਜੀਲੈਂਸ ਬਿਊਰੋ ਵਲੋਂ  ਮੋਹਾਲੀ ਦੀ ਅਦਾਲਤ  ਦੇ ਹੁਕਮਾਂ ਉਰਪੰਤ ਫੌਜਦਾਰੀ ਕਾਨੂੰਨ (ਸੋਧ) ਆਰਡੀਨੈਂਸ 1944 ਦੀ ਧਾਰਾ 3 ਤਹਿਤ ਮੰਡੀ ਬੋਰਡ ਅਤੇ ਗਮਾਡਾ ਦੇ ਸਾਬਕਾ ਚੀਫ ਇੰਜੀਨੀਅਰ ਦੀਆਂ 26 ਕਰੋੜ ਰੁਪਏ ਦੀ ਕੀਮਤ ਵਾਲੀਆਂ 59 ਜਾਇਦਾਦਾਂ ਜਬਤ ਕੀਤੀਆਂ ਗਈਆਂ ਹਨ।                 ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਜੀ.ਪੀ. ਕਮ ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਸ੍ਰੀ ਬੀ.ਕੇ. ਉੱਪਲ ਨੇ ਕਿਹਾ ਕਿ ਬਿਊਰੋ ਵਲੋਂ ਕੀਤੀ ਗਈ ਜਾਂਚ ਦੌਰਾਨ, ਇਹ ਸਾਹਮਣੇ ਆਇਆ ਹੈ ਕਿ ਸੁਰਿੰਦਰ ਸਿੰਘ ਨੇ ਆਪਣੀ ਪਤਨੀ ਮਨਜੀਤ ਕੌਰ ਅਤੇ ਮਾਤਾ ਸਵਰਨਜੀਤ ਕੌਰ ਦੇ ਨਾਂ 'ਤੇ ਮੈਸਰਜ ਅਕਸੈਸ ਐਗਰੋ ਸੀਡਸ ਪ੍ਰਾਇਵੇਟ ਲਿਮ. , ਮੈਸਰਜ ਐਵਾਰਡ ਐਗਰੋ ਸੀਡਸ ਪ੍ਰਾਇਵੇਟ ਲਿਮ. ਅਤੇ ਮੈਸਰਜ ਅਸਟਰ ਐਗਰੋ ਟਰੇਡਰਜ ਪ੍ਰਾਇਵੇਟ ਲਿਮ. ਨਾਮੀ ਤਿੰਨ ਫਰਜੀ ਕੰਪਨੀਆਂ ਰਜਿਸਟਰ ਕੀਤੀਆਂ ਹੋਈਆਂ ਸਨ ਅਤੇ ਬੈਂਕ ਰਾਹੀਂ 4,19,44,37,161/- ਰੁਪਏ ਦਾ ਲੈਣ-ਦੇਣ ਕੀਤਾ।                 ਉਹਨਾਂ ਅੱਗੇ ਜਾਣਕਾਰੀ ਦਿੱਤੀ ਕਿ ਇਹ ਫਰਜੀ ਕੰਪਨੀਆਂ ਰਿਸ਼ਵਤ ਦੇ ਪੈਸੇ ਨੂੰ ਜਜਬ ਕਰਨ ਲਈ ਬਣਾਈਆਂ ਗਈਆਂ ਸਨ। ਸੁਰਿੰਦਰ ਸਿੰਘ ਨੇ ਗਮਾਡਾ ਵਿਚ ਆਪਣੇ ਸੇਵਾਕਾਲ ਦੌਰਾਨ,  ਏਕ ਓਂਕਾਰ ਬਿਲਡਰਸ ਅਤੇ ਕੰਸਟਰੱਕਸ਼ਨ ਪ੍ਰਾਇ. ਲਿਮ. ਨਾਮੀ ਫਰਜੀ ਕੰਪਨੀ ਬਣਾਈ ਜਿਸ ਵਿਚ ਉਸਨੇ ਆਪਣੀ ਪਸੰਦ ਦੇ ਡਾਇਰੈਕਟਰਸ ਚੁਣੇ ਅਤੇ ਗੈਰ-ਕਾਨੂੰਨੀ ਢੰਗ ਨਾਲ ਟੈਂਡਰ ਜਾਰੀ ਕਰਕੇ 4,19,44,37,161/- ਰੁਪਏ ਦਾ ਘਪਲਾ ਕੀਤਾ।                 ਵਿਜੀਲੈਂਸ ਮੁੱਖੀ ਨੇ ਦੱਸਿਆ ਕਿ ਸੁਰਿੰਦਰ ਸਿੰਘ ਨੇ ਇਹਨਾਂ ਕੰਪਨੀਆਂ ਵਿਚ ਸੇਲ ਡੀਡਜ ਦਾ ਜਾਅਲੀ ਕਾਰੋਬਾਰ ਦਿਖਾਇਆ ਜਦਕਿ ਅਸਲ ਵਿਚ ਅਜਿਹਾ ਕੋਈ ਕਾਰੋਬਾਰ ਨਹੀਂ ਸੀ। ਗਮਾਡਾ ਤੇ ਪੰਜਾਬ ਮੰਡੀ ਬੋਰਡ ਵਿਚ ਆਪਣੇ ਸੇਵਾਕਾਲ ਦੌਰਾਨ ਦੋਸ਼ੀ ਨੇ ਉਕਤ ਦੱਸੀਆਂ ਤਿੰਨ ਫਰਜੀ ਕੰਪਨੀਆਂ ਬਣਾਈਆਂ ਅਤੇ ਗਲਤ ਢੰਗ ਨਾਲ ਕਮਾਏ 65,89,28,800/- ਰੁਪਏ ਇਨ੍ਹਾਂ ਕੰਪਨੀਆਂ ਦੇ ਖਾਤੇ ਵਿਚ ਜਮ੍ਹਾ ਕਰਵਾਏ। ਉਹਨਾਂ ਅੱਗੇ ਦੱਸਿਆ ਕਿ ਇਸ ਤੋਂ ਬਾਅਦ ਉਸ ਨੇ ਬੇਇਮਾਨੀ ਨਾਲ ਕਮਾਏ ਇਸ ਪੈਸੇ ਨਾਲ ਲੁਧਿਆਣਾ, ਰੋਪੜ, ਮੋਹਾਲੀ ਅਤੇ ਚੰਡੀਗੜ੍ਹ ਵਿਖੇ 26,41,33,612/- ਰੁਪਏ ਦੀ ਕੀਮਤ ਦੀਆਂ ਵੱਖ-ਵੱਖ ਥਾਵਾਂ 'ਤੇ 59 ਜਾਇਦਾਦਾਂ ਖਰੀਦੀਆਂ।                 ਕਾਬਲੇਗੌਰ ਹੈ ਕਿ ਸੁਰਿੰਦਰ ਸਿੰਘ ਨੇ ਕੁਲੈਕਟਰ ਕੀਮਤਾਂ 'ਤੇ ਸੇਲ ਡੀਡਜ ਨੂੰ ਰਜਿਸਟਰ ਕਰਵਾਇਆ ਜਦਕਿ ਇਹਨਾਂ ਜਾਇਦਾਦਾਂ ਦੀ ਮਾਰਕੀਟ ਕੀਮਤ ਇਸ ਤੋਂ ਕਿਤੇ ਜਿਆਦਾ ਹੈ। ਸੁਰਿੰਦਰ ਸਿੰਘ ਅਤੇ ਉਸ ਦੇ ਸਾਥੀ ਨੇ ਆਪਣੀ ਆਮਦਨ ਨਾਲੋਂ ਵਧੇਰੇ ਜਾਇਦਾਦ ਬਣਾਕੇ ਇਹ ਜੁਰਮ ਕੀਤਾ।

Punjab Cabinet restricts number of flats per acre under ECGHS scheme, approves 3% residential reservation for govt employees

ਮੰਤਰੀ ਮੰਡਲ ਦਾ ਫੈਸਲਾ : ਨੇਹਾ ਸ਼ੋਰੀ ਦੇ ਪਰਿਵਾਰ ਨੂੰ 31 ਲੱਖ ਰੁਪਏ ਦੇ ਵਿਸ਼ੇਸ਼ ਵਿੱਤੀ ਲਾਭ ਮਿਲਣਗੇ

ਸੁਲਤਾਨਪੁਰ ਲੋਧੀ, 10 ਸਤੰਬਰ: ਪੰਜਾਬ ਮੰਤਰੀ ਮੰਡਲ ਨੇ ਅੱਜ ਵਿਸ਼ੇਸ਼ ਕੇਸ ਵਜੋਂ ਮਿ੍ਰਤਕ ਨੇਹਾ ਸ਼ੋਰੀ ਦੇ ਕਾਨੂੰਨੀ ਵਾਰਸਾਂ ਨੂੰ ਲਗਭਗ 31 ਲੱਖ ਰੁਪਏ ਦੇ ਵਿੱਤੀ ਲਾਭ ਦੇਣ ਦੀ ਕਾਰਜ ਬਾਅਦ ...

ਪੰਚਾਇਤੀ ਪੇਂਡੂ ਡਿਸਪੈਂਸਰੀਆਂ ’ਚ ਅਚਨਚੇਤੀ ਛਾਪੇ

ਪੰਜਾਬ ਨੇ ਕੁਦਰਤੀ ਗੈਸ ’ਤੇ ਵੈਟ ਘਟਾਇਆ 

ਉਦਯੋਗ ਨੂੰ ਵਾਤਾਵਰਣ ਪੱਖੀ ਗੈਸ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਜਾ ਸਕੇਗਾ ਸੁਲਤਾਨਪੁਰ ਲੋਧੀ, 10 ਸਤੰਬਰ: ਉਦਯੋਗ ਨੂੰ ਵਾਤਾਵਰਣ ਪੱਖੀ ਗੈਸ ਦੀ ਵਰਤੋਂ ਵੱਲ ਮੋੜਣ ਦੇ ਉਦੇਸ਼ ਨਾਲ ਇੱਕ ...

Punjab Cabinet restricts number of flats per acre under ECGHS scheme, approves 3% residential reservation for govt employees

ਪੰਜਾਬ ਕੈਬਨਿਟ ਨੇ ਹਾਊਸਿੰਗ ਅਲਾਟਮੈਂਟ ਸਬੰਧੀ ਲਏ ਕਈ ਫੈਸਲੇ

ਸਰਕਾਰੀ ਕਰਮਚਾਰੀਆਂ ਲਈ 3 ਫੀਸਦੀ ਰਿਹਾਇਸ਼ੀ ਰਾਖਵਾਂਕਰਨ ਨੂੰ ਮਨਜ਼ੂਰੀ ਸੁਲਤਾਨਪੁਰ ਲੋਧੀ, 10 ਸਤੰਬਰ: ਪੰਜਾਬ ਸਰਕਾਰ ਵਲੋਂ ਹਾਊਸਿੰਗ ਅਲਾਟਮੈਂਟ ਸਬੰਧੀ ਕਈ ਲੜੀਵਾਰ ਫੈਸਲੇ ਲਏ ਗਏ ਹਨ, ਜਿਹਨਾਂ ਵਿਚ ਈ.ਸੀ.ਜੀ.ਐਚ.ਐਸ. ਸਕੀਮ ਤਹਿਤ ...

ਮੁੱਖ ਮੰਤਰੀ ਦੀ ਸਿਹਤ ਬਾਰੇ ਬੋਲਣ ਤੋਂ ਪਹਿਲਾਂ ਬੀਰਦਵਿੰਦਰ ਆਪਣਾ ਦਿਮਾਗੀ ਇਲਾਜ ਕਰਾਉਣ : ਰੰਧਾਵਾ

ਧਾਰਾ 370 ਤੇ 35 ਏ ਖਤਮ ਕਰਨ ਨੂੰ ਪ੍ਰਾਪਤੀ ਦੱਸਣ ਵਾਲੀ ਹਰਸਿਮਰਤ ਬਾਦਲ ਪੰਜਾਬੀਆਂ ਤੋਂ ਮੁਆਫੀ ਮੰਗੇ : ਰੰਧਾਵਾ

ਬਾਦਲ ਪਰਿਵਾਰ ਦੀ ਨੂੰਹ ਆਨੰਦਪੁਰ ਸਾਹਿਬ ਮਤੇ ਅਤੇ ਅਕਾਲੀ ਦਲ ਦੇ ਸੰਘੀ ਢਾਂਚੇ ਪ੍ਰਤੀ ਆਪਣਾ ਸਟੈਂਡ ਸਪੱਸਟ ਕਰੇ ਚੰਡੀਗੜ•, 10 ਸਤੰਬਰ- ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਧਾਰਾ 370 ਤੇ ...

Page 1 of 3 1 2 3

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ