ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਸੰਗਰੂਰ ਦਾ ਭਖਿਆ ਸਿਆਸੀ ਦੰਗਲ – ਸਿਮਰਨਜੀਤ ਮਾਨ ਦੇ ਬਿਆਨ ਤੇ ਮੀਤ ਹੇਅਰ ਨੇ ਦਿੱਤਾ ਜਵਾਬ
ਜੋ ਲੀਡਰ ਪਾਰਟੀ ਬਦਲ ਕੇ ਆਉਂਦੇ ਹਨ, ਸੰਵਿਧਾਨਹੀਣ ਲੋਕ ਹਨ: ਡਾ. ਅਮਰ ਸਿੰਘ
ਸ਼ਾਰਟ ਸਰਕਟ ਦੇ ਕਾਰਨ ਲੱਗੀ ਅੱਗ, 20 ਏਕੜ ਤੋਂ ਜਿਆਦਾ ਫਸਲ ਸੜ ਕੇ ਸਵਾਹ
ਉੱਘੇ ਸਮਾਜ ਸੇਵਕ ਮੋਨੀਸ਼ ਬਹਿਲ ਬਣੇ ਸਟੇਟ ਚੋਕਬਾਲ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ
ਮਾਝੇ ‘ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ ‘ਚ ‘ਆਪ’ ਦੀ ਚੋਣ ਮੁਹਿੰਮ ਕੀਤੀ ਸ਼ੁਰੂ
ਜੋ ਲੀਡਰ ਪਾਰਟੀ ਬਦਲ ਕੇ ਆਉਂਦੇ ਹਨ, ਸੰਵਿਧਾਨਹੀਣ ਲੋਕ ਹਨ: ਡਾ. ਅਮਰ ਸਿੰਘ
ਸਮੁੱਚੀਆ ਪੰਥਕ ਜਥੇਬੰਦੀਆਂ ਨੂੰ ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮਦਦ ਕਰਨੀ ਚਾਹੀਦੀ ਹੈ : ਜਥੇਦਾਰ ਗੁਰਿੰਦਰ ਸਿੰਘ ਬਾਜਵਾ
ਚੰਡੀਗੜ੍ਹ ਵਿੱਚ Amazon.in ‘ਤੇ ਘਰ, ਰਸੋਈ ਅਤੇ ਆਊਟਡੋਰ ਕਾਰੋਬਾਰ ਲਈ ਤਿਮਾਹੀ-ਦਰ-ਤਿਮਾਹੀ ਦੋਹਰੇ ਅੰਕਾਂ ਦਾ ਵਾਧਾ ਦੇਖਣ ਨੂੰ ਮਿਲਿਆ
ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਸਿਬਿਨ ਸੀ
WishavWarta -Web Portal - Punjabi News Agency

Day: September 11, 2019

ਬ੍ਰਹਮ ਮਹਿੰਦਰਾ ਵਲੋਂ ਜਗਰਾਓ-ਰਾਏਕੋਟ ਰੋਡ ਦੇ ਇੱਕ ਹਿੱਸੇ ਦੀ ਜਾਂਚ ਕਰਾਉਣ ਦਾ ਭਰੋਸਾ

ਜਸਟਿਨ ਟਰੂਡੋ ਨੇ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਸੰਸਦ ਕੀਤੀ ਭੰਗ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਸੰਸਦ ਨੂੰ ਭੰਗ ਕਰ ਦਿੱਤਾ ਹੈ ਜਾਣਕਾਰੀ ਮੁਤਾਬਕ ਉਨ੍ਹਾਂ ਨੇ ਆਪਣੀ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ

ਇੰਗਲੈਂਡ ਦੇ ਉਪ ਰਾਜਦੂਤ ਨੇ ਕੀਤੀ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਮੁਲਾਕਾਤ

ਇੰਗਲੈਂਡ ਦੇ ਉਪ ਰਾਜਦੂਤ ਨੇ ਕੀਤੀ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਮੁਲਾਕਾਤ

ਬਿ੍ਰਟਿਸ਼ਡਿਪਟੀ ਹਾਈ ਕਮਿਸ਼ਨਰ ਐਂਡਰਿੳੂ ਆਯਰ ਬੁੱਧਵਾਰ ਸ਼ਾਮ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰਸਿੰਘ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਵਿਖੇ ਮੁਲਾਕਾਤ ਕਰਦੇ ਹੋਏ। ਦੋਵਾਂ ਨੇ ਸਾਂਝੇ ਹਿੱਤਾਂ ਦੇ ਮੁੱਦਿਆਂ ਬਾਰੇ ...

ਬ੍ਰਹਮ ਮਹਿੰਦਰਾ ਦਾ ਪਤਾ ਲੈਣ ਹਸਪਤਾਲ ਪਹੁੰਚੇ ਕੈਪਟਨ ਅਮਰਿੰਦਰ ਸਿੰਘ ਪਰਿਵਾਰ ਨਾਲ ਵੀ ਕੀਤੀ ਮੁਲਾਕਾਤ

ਬ੍ਰਹਮ ਮਹਿੰਦਰਾ ਦਾ ਪਤਾ ਲੈਣ ਹਸਪਤਾਲ ਪਹੁੰਚੇ ਕੈਪਟਨ ਅਮਰਿੰਦਰ ਸਿੰਘ ਪਰਿਵਾਰ ਨਾਲ ਵੀ ਕੀਤੀ ਮੁਲਾਕਾਤ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੁੱਧਵਾਰ ਨੂੰ ਕੈਬਨਿਟ ਮੰਤਰੀ ਪਰਮਿੰਦਰ ਦਾ ਪਤਾ ਲੈਣ ਲਈ ਫੋਰਟਿਸ ਹਸਪਤਾਲ ਮੁਹਾਲੀ ਪਹੁੰਚੇ ਉਨ੍ਹਾਂ ਨੇ ਨਾਲ ਹੀ ਪਰਿਵਾਰ ਨਾਲ ਵੀ ਗੱਲਬਾਤ ਕੀਤੀ ਅਤੇ ਚੰਗੀ ਸਿਹਤ ...

Vigilance nabs revenue patwari in bribery case

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੁਪਰਡੰਟ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ, 11 ਸਤੰਬਰ : ਵਿਜੀਲੈਂਸ ਬਿਓਰੋ ਪੰਜਾਬ ਨੇ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ-3, ਬਠਿੰਡਾ ਵਿਖੇ ਤਾਇਨਾਤ ਸੁਪਰਡੰਟ ਨੂੰ 30,000 ਰੁਪਏ ਰਿਸ਼ਵਤ ਲੈਂਦਿਆ ਕਾਬੂ ਕੀਤਾ ਹੈ।       ਅੱਜ ਇਥੇ ...

ਸਿਹਤ ਮੰਤਰੀ ਦੀ ਮੌਜੂਦਗੀ ਵਿੱਚ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਨਾਮਜ਼ਦ ਮੈਂਬਰਾਂ ਨੇ ਸੰਭਾਲਿਆ ਅਹੁਦਾ

ਸਿਹਤ ਮੰਤਰੀ ਦੀ ਮੌਜੂਦਗੀ ਵਿੱਚ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਨਾਮਜ਼ਦ ਮੈਂਬਰਾਂ ਨੇ ਸੰਭਾਲਿਆ ਅਹੁਦਾ

ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰੇਗੀ ਬੋਰਡ ਦੀ ਨਵੀਂ ਟੀਮ : ਸਿੱਧੂ ਐਸ.ਏ.ਐਸ. ਨਗਰ, 11 ਸਤੰਬਰ- ਮੌਜੂਦਾ ਸਰਕਾਰ ਵੱਲੋਂ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ...

ਅੰਤਰਰਾਸ਼ਟਰੀ ਪੁਆਧੀ ਮੰਚ ਦਾ ਪ੍ਰੋਗਰਾਮ ਫਤਿਹਗੜ੍ਹ ਸਾਹਿਬ ਵਿਖੇ 15 ਨੂੰ

ਅੰਤਰਰਾਸ਼ਟਰੀ ਪੁਆਧੀ ਮੰਚ ਦਾ ਪ੍ਰੋਗਰਾਮ ਫਤਿਹਗੜ੍ਹ ਸਾਹਿਬ ਵਿਖੇ 15 ਨੂੰ

ਚੰਡੀਗੜ, 11 ਸਤੰਬਰ - ਅੰਤਰਰਾਸਟਰੀ ਪੁਆਧੀ ਮੰਚ ਕਿੰਨ੍ਹੀ ਤੇ ਆਪਣਾ ਦੂਆ ਪ੍ਰੋਗਰਾਮ ਇਸ ਬਾਰੀ ਸ੍ਰੀ ਫਤਿਹਗੜ੍ਹ ਸਾਹਿਬ ਕੀ ਪਵਿੱਤਰ ਧਰਤੀ ਪਰ ਕਰਬਾਇਆ ਜਾ ਰਿਹਾ ਐ| ਯੌਹ ਪ੍ਰੋਗਰਾਮ 15 ਸਤੰਬਰ ਨੂੰ ...

ਕਣਕ ਦੀ ਖਰੀਦ ਦੌਰਾਨ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ : ਅਨਿੰਦਿਤਾ ਮਿਤਰਾ

ਬਾਦਲ ਪਰਿਵਾਰ ਨੇ ਹਮੇਸ਼ਾ ਹੀ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤੌਹੀਨ ਕੀਤੀ – ਤਿ੍ਰਪਤ ਬਾਜਵਾ

ਹਰਸਿਮਰਤ ਬਾਦਲ ਹੋੋਰਨਾਂ ਉੱਤੇ ਦੋਸ਼ ਲਾਉਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠਾਂ ਸੋਟਾ ਫੇਰੇ ਕੈਪਟਨ ਅਮਰਿੰਦਰ ਸਿੰਘ ਹਮੇਸ਼ਾ ਨਿਮਾਣੇ ਸਿੱਖ ਵਜੋੋਂ ਅਕਾਲ ਤਖ਼ਤ ਸਾਹਿਬ ਉੱਤੇ ਗਏ ਪੰਜਾਬ ਸਰਕਾਰ ਪ੍ਰਕਾਸ਼ ਪੁਰਬ ਮਨਾਉਣ ...

Page 1 of 2 1 2

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

ਪੁਰਾਲੇਖ