ਕੈਬਿਨਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਪੁੱਤਰ ਨੂੰ ਬਣਾਇਆ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ
ਗੁਰਦਾਸਪੁਰ ਵਿੱਚ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਦੀ ਹੋਈ ਚੋਣ ਪੰਜਾਬ ਦੇ ਕੈਬਿਨਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਪੁੱਤਰ ਨੂੰ ਬਣਾਇਆ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਅਤੇ ਆਸ਼ਾ ਰਾਣੀ ਨੂੰ ਬਣਾਇਆ ਵਾਈਸ ...
ਗੁਰਦਾਸਪੁਰ ਵਿੱਚ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਦੀ ਹੋਈ ਚੋਣ ਪੰਜਾਬ ਦੇ ਕੈਬਿਨਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਪੁੱਤਰ ਨੂੰ ਬਣਾਇਆ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਅਤੇ ਆਸ਼ਾ ਰਾਣੀ ਨੂੰ ਬਣਾਇਆ ਵਾਈਸ ...
ਬਠਿੰਡਾ ਦੇ ਨੇੜਲੇ ਪਿੰਡ ਗੰਗਾ ਵਿਖੇ ਪ੍ਰੇਮੀ ਵੱਲੋ ਪ੍ਰੇਮਿਕਾ ਦੇ ਕਿਰਚ ਮਾਰ ਕੇ ਉਸ ਨੂੰ ਕਤਲ ਕਰ ਦਿੱਤਾ ਹੈ।ਥਾਣਾ ਨੇਹੀਆ ਵਾਲਾ ਦੀ ਪੁਲਸ ਵੱਲੋ ਲਾਸ਼ ਕਬਜੇ ਵਿੱਚ ਲੈ ਕੇ ਅਗਲੀ ...
ਅੰਮ੍ਰਿਤਸਰ, 13 ਸਤੰਬਰ ( )¸ 13 ਮਈ 1893 ਨੂੰ ਸਰਦਾਰ ਸੰਤ ਸਿੰਘ ਨੇ ਆਪਣੀ ਜਾਇਦਾਦ ਨੂੰ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂਅ ਨੂੰ ਸਮਰਪਿਤ ਕਰ ਦਿੱਤੀ ...
ROTTO PGIMER takes Organ Donation Awareness Drive to DAV College-10 Camp Garners Good Response with 76 Students pledging for Organ Donation Encouraged by the success of student engagement program, ‘Be ...
ਜਲੰਧਰ ਵਿੱਚ ਸਹਾਇਕ ਕਮਿਸ਼ਨਰ ਵਜੋਂ ਤਾਇਨਾਤ ਅਨੂਪ੍ਰੀਤ ਕੌਰ ਨੂੰ ਗਵਰਨਰ ਵੀ ਪੀ ਸਿੰਘ ਬਦਨੌਰ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਹੈ। 1 ਕਰੋੜ 63 ਲੱਖ ਰੁਪਏ ਦੇ ਗਬਨ ਮਾਮਲੇ ਵਿਚ ਨਾਂ ...
ਵਿਜੀਲੈਂਸ ਨੇ 10,000 ਦੀ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਦਬੋਚਿਆ ਚੰਡੀਗੜ•, 13 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ ਚੌਂਕੀ ਹੰਬੜਾ, ਜਿਲਾ ਲੁਧਿਆਣਾ ਵਿਖੇ ਤਾਇਨਾਤ ਸਿਪਾਹੀ ਸਰਬਜੀਤ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇਦੱਸਿਆ ਕਿ ਉਕਤ ਸਿਪਾਹੀ ਨੂੰ ਸ਼ਿਕਾਇਤਕਰਤਾ ਅਜਮੇਰ ਸਿੰਘ ਵਾਸੀ ਸਰੂਪਨਗਰ, ਸਲੇਮ ਟਾਬਰੀ, ਲੁਧਿਆਣਾ ਦੀ ਸ਼ਿਕਾਇਤ 'ਤੇ ਫ਼ੜਿਆ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ਲਾਇਆ ਕਿ ਉਕਤ ਸਿਪਾਹੀ ਵਲੋਂ ਉਸ ਖਿਲਾਫ਼ ਚੋਰੀ ਦਾ ਝੂਠਾ ਕੇਸ ਦਰਜ ਨਾਕਰਨ ਬਦਲੇ 50,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 30,000 ਵਿਚ ਤੈਅ ਹੋਇਆ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਵਲੋਂ ਉਕਤਸਿਪਾਹੀ ਨੂੰ ਇਸ ਮਾਮਲੇ ਵਿਚ ਰਿਸ਼ਵਤ ਵਜੋਂ ਪਹਿਲੀ ਕਿਸ਼ਤ ਦੇ 5,000 ਰੁਪਏਅਦਾ ਕੀਤੇ ਜਾ ਚੁੱਕੇ ਹਨ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਿਪਾਹੀਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਜੀ ਕਿਸ਼ਤ ਵਜੋਂੇ 10,000 ਰੁਪਏਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈਆਰੰਭ ਦਿੱਤੀ ਹੈ।
ਚੰਡੀਗੜ•, 13 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ ਚੌਂਕੀ ਹੰਬੜਾ, ਜਿਲਾ ਲੁਧਿਆਣਾ ਵਿਖੇ ਤਾਇਨਾਤ ਸਿਪਾਹੀ ਸਰਬਜੀਤ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਿਪਾਹੀ ਨੂੰ ਸ਼ਿਕਾਇਤਕਰਤਾ ਅਜਮੇਰ ਸਿੰਘ ਵਾਸੀ ਸਰੂਪ ਨਗਰ, ਸਲੇਮ ਟਾਬਰੀ, ਲੁਧਿਆਣਾ ਦੀ ਸ਼ਿਕਾਇਤ 'ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਸਿਪਾਹੀ ਵਲੋਂ ਉਸ ਖਿਲਾਫ਼ ਚੋਰੀ ਦਾ ਝੂਠਾ ਕੇਸ ਦਰਜ ਨਾ ਕਰਨ ਬਦਲੇ 50,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 30,000 ਵਿਚ ਤੈਅ ਹੋਇਆ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਵਲੋਂ ਉਕਤ ਸਿਪਾਹੀ ਨੂੰ ਇਸ ਮਾਮਲੇ ਵਿਚ ਰਿਸ਼ਵਤ ਵਜੋਂ ਪਹਿਲੀ ਕਿਸ਼ਤ ਦੇ 5,000 ਰੁਪਏ ਅਦਾ ਕੀਤੇ ਜਾ ਚੁੱਕੇ ਹਨ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਿਪਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਜੀ ਕਿਸ਼ਤ ਵਜੋਂੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਨਵੀਂ ਦਿੱਲੀ, 13 ਸਤੰਬਰ – ਆਈ.ਐੱਨ.ਐੱਕਸ ਮੀਡੀਆ ਕੇਸ ਵਿਚ ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਦੀ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਅੱਗੇ ਆਤਮ ਸਮਰਪਣ ਦੀ ਅਰਜੀ ਨੂੰ ਅੱਜ ਦਿੱਲੀ ਦੀ ਵਿਸ਼ੇਸ਼ ਸੀ.ਬੀ.ਆਈ ਅਦਾਲਤ ...
ਮਹਿਲਾਵਾਂ ਦੀ ਭਲਾਈ ਲਈ ਸਰਕਾਰ ਨੇ ਅਨੇਕਾਂ ਕਦਮ ਚੁੱਕੇੋ ਚੰਡੀਗੜ੍ਹ, 13 ਸਤੰਬਰ ‘‘ਪੰਜਾਬ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਲਈ ਲਗਾਤਾਰ ਸਰਗਰਮ ਹੈ ਅਤੇ ਇਸ ਵੱਲੋਂ ਮਹਿਲਾਵਾਂ ਖਾਸਕਰ ਗਰੀਬ ਵਰਗ ਦੀਆਂ ਮਹਿਲਾਵਾਂ ...
ਹੁਸ਼ਿਆਰਪੁਰ 20 ਅਪ੍ਰੈਲ (ਵਿਸ਼ਵ ਵਾਰਤਾ)''ਜਿਤਨੇ ਮਰਜੀ ਇਕੱਠੇ ਕਰ ਲੋ ਪੈਸੇ -ਹੀਰੇ ਮੋਤੀ , ਬਸ ਖਿਆਲ ਇਤਨਾ ਰੱਖਨਾ ਕਫ਼ਨ ਪਰ ਜੇਬ...
ਚੰਡੀਗੜ੍ਹ 3 ਅਪ੍ਰੈਲ (ਵਿਸ਼ਵ ਵਾਰਤਾ)- ਪੰਜਾਬ ਦੇ ਸੀਨੀਅਰ ਸਾਬਕਾ ਅਕਾਲੀ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ...
COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA