19 ਅਪ੍ਰੈਲ ਨੂੰ ਰਿਲੀਜ਼ ਹੋਵੇਗੀ ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫਿਲਮ ‘ਸ਼ਾਇਰ’
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
🙏🌸 ਅੱਜ ਦਾ ਵਿਚਾਰ 🌸🙏
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਅੱਜ ਫੇਸਬੁੱਕ ਉੱਤੇ ਹੋਣਗੇ ਲਾਈਵ
🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹
4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
Bhag
ਮਿਸ਼ਨ ‘ਆਪ’ 13-0… ਮੋਹਾਲੀ ਤੋਂ Live… ਲੋਕਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਚਰਚਾ
ਟਰੱਕ ਚਾਲਕਾਂ ਨੂੰ ਬੰਧਕ ਬਣਾ ਕੇ ਟਰੱਕ ਸਮੇਤ ਅਗਵਾਹ ਕਰਨ ਵਾਲੇ ਗਿਰੋਹ ਦੇ 4 ਮੈਂਬਰ,1 ਟਰੱਕ ਤੇ 30 ਟਨ ਛੋਲੇ ਸਣੇ ਬਰਾਮਦ
Breaking: ਹੈਰੋਇਨ ਸਮੇਤ ਨੌਜਵਾਨ ਗ੍ਰਿਫਤਾਰ,ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
WishavWarta -Web Portal - Punjabi News Agency

Day: September 15, 2019

Mr. Balbir Singh Sidhu launches three-day polio vaccination drive for migratory population

ਸ. ਬਲਬੀਰ ਸਿੰਘ ਸਿੱਧੂ ਵੱਲੋਂ ਪਰਵਾਸੀ ਆਬਾਦੀਆਂ ਲਈ ਤਿੰਨ-ਦਿਨਾ ਪੋਲੀਓ ਬੂੰਦਾ ਪਿਲਾਉਣ ਦੀ ਮੁਹਿੰਮ ਦਾ ਆਗਾਜ਼

ਸੂਬੇ ਵਿੱਚ ਤਕਰੀਬਨ 10 ਲੱਖ ਬੱਚਿਆਂ ਨੁੂੰ ਪਿਲਾਈਆਂ ਜਾਣਗੀਆਂ ਪੋਲੀਓ ਬੂੰਦਾਂ ਚੰਡੀਗੜ, 15 ਸਤੰਬਰ :ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਰਾਜ ਪੱਧਰੀ ਸਬ-ਨੈਸ਼ਨਲ ਪੋਲੀਓ ਰਾਉਂਡ ...

Vigilance nabs revenue patwari in bribery case

ਵਿਜੀਲੈਂਸ ਨੇ ਅਗਸਤ ਮਹੀਨੇ 8 ਮੁਲਾਜ਼ਮ ਅਤੇ 1 ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦੇ ਦਬੋਚਿਆ

  ਚੰਡੀਗੜ੍ਹ,15ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅਗਸਤ ਮਹੀਨੇ ਦੌਰਾਨ ਕੁੱਲ 9 ਛਾਪੇ ਮਾਰਕੇ 8 ਸਰਕਾਰੀ ਮੁਲਾਜ਼ਮ ਅਤੇ 1 ਪ੍ਰਾਈਵੇਟ ਵਿਅਕਤੀਆਂ ਨੂੰ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਿਨ੍ਹਾਂ ਵਿਚ ਪੁਲਿਸ ਵਿਭਾਗ ਦੇ 2, ਮਾਲ ਵਿਭਾਗ ਦਾ 1 ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ 5 ਮੁਲਾਜਮ ਸ਼ਾਮਲ ਹਨ।                 ਇਸ ਸਬੰਧੀ ਚੀਫ ਡਾਇਰੈਕਟਰ-ਕਮ-ਏ.ਡੀ.ਜੀ.ਪੀ ਵਿਜੀਲੈਂਸ ਬਿਓਰੋ ਪੰਜਾਬ ਬੀ.ਕੇ. ਉਪਲ ਨੇ ਕਿਹਾ ਕਿ ਇਸ ਦੌਰਾਨ ਬਿਓਰੋ ਨੇ ਜਨਤਕ ਸੇਵਾਵਾਂ ਅਤੇ ਹੋਰਨਾਂ ਖੇਤਰਾਂ ਵਿਚ ਭ੍ਰਿਸ਼ਟਾਚਾਰ ਨੂੰ ਰੋਕਣ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ। ਇਸ ਦਿਸ਼ਾ ਵਿਚ ਵਿਜੀਲੈਂਸ ਦੇ ਪੜਤਾਲੀਆ ਅਧਿਕਾਰੀਆਂ ਨੇ ਰਾਜ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਚਲਦੇ ਮੁਕੱਦਮਿਆਂ ਦੌਰਾਨ ਦੋਸ਼ੀਆਂ ਨੂੰ ਨਿਆਂਇਕ ਸਜ਼ਾਵਾਂ ਦਿਵਾਉਣ ਲਈ ਪੁਖਤਾ ਪੈਰਵੀ ਕੀਤੀ।         ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਓਰੋ ਵੱਲੋਂ ਭ੍ਰਿਸ਼ਟਾਚਾਰ ਸਬੰਧੀ 15 ਕੇਸਾਂ ਦੇ ਚਲਾਣ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਵਿਚ ਪੇਸ਼ ਕੀਤੇ ਗਏ। ਇਸੇ ਦੌਰਾਨ ਭ੍ਰਿਸ਼ਟਾਚਾਰ ਸਬੰਧੀ ਲਗਾਏ ਇਲਜਾਮਾਂ ਦੀ ਪੁਖਤਾ ਪੜਤਾਲ ਲਈ 6 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ ਅਤੇ ਵਿਜੀਲੈਂਸ ਪੜਤਾਲਾਂ ਦੀ ਜਾਂਚ ਉਪਰੰਤ 5 ਮੁਕੱਦਮੇ ਵੀ ਦਰਜ ਕੀਤੇ ਗਏ।                  ਹੋਰ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਵਿਜੀਲੈਂਸ ਵਲੋਂ ਦਰਜ ਕੀਤੇ ਕੇਸਾਂ ਦੀ ਸੁਣਵਾਈ ਦੌਰਾਨ ਪਿਛਲੇ ਮਹੀਨੇ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਨੇ ਦੋ ਮੁਲਜਮਾਂ ਨੂੰ ਸਜਾਵਾਂ ਤੇ ਜੁਰਾਮਨੇ ਕੀਤੇ ਹਨ ਜਿਨ੍ਹਾਂ ਵਿਚ ਜਲੰਧਰ ਵਿਖੇ ਤਾਇਨਾਤ ਏ.ਐਸ.ਆਈ  ਕਸ਼ਮੀਰ ਸਿੰਘ ਨੂੰ ਜਲੰਧਰ ਦੀ ਅਦਾਲਤ ਵਲੋਂ 5 ਸਾਲ ਦੀ ਕੈਦ ਅਤੇ ਦੱਸ ਹਜਾਰ ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।                 ਇਸੇ ਤਰ੍ਹਾਂ ਇਕ ਹੋਰ ਭ੍ਰਿਸ਼ਟਾਚਾਰ ਦੇ ਕੇਸ ਵਿਚ ਨਾਰਕੋਟਿਕ ਸੈਲ, ਮੋਗਾ ਵਿਖੇ ਤਾਇਨਾਤ ਏ.ਐਸ.ਆਈ  ਬਲਜਿੰਦਰ ਸਿੰਘ ਅਤੇ ਮੁੱਖ ਸਿਪਾਹੀ ਭਜਨ ਸਿੰਘ ਨੂੰ ਮੋਗਾ ਦੀ ਅਦਾਲਤ ਵਲੋਂ 4-4 ਸਾਲ ਦੀ ਕੈਦ ਅਤੇ 5-5 ਹਜਾਰ ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

ਔਰਤਾਂ ਦੀਆਂ ਸ਼ਿਕਾਇਤਾਂ ਦਰਜ ਕਰਨ ਲਈ ਵੱਖਰੇ ਪੁਲੀਸ ਮੁਲਾਜ਼ਮ ਨਿਯੁਕਤ ਹੋਣ: ਮਨੀਸ਼ਾ ਗੁਲਾਟੀ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪ੍ਰਕਾਸ਼ ਪੁਰਬ ਦੇ ਸਤਿਕਾਰ ਵਿੱਚ ਪਰਾਲੀ ਸਾੜਣ ਦਾ ਗੈਰ-ਸਿਹਤਮੰਦ ਰੁਝਾਨ ਤਿਆਗਣ ਦੀ ਅਪੀਲ

ਕਿਸਾਨਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤਾ ਸੰਦੇਸ਼ ਅਪਨਾਉਣ ਦਾ ਸੱਦਾ ਚੰਡੀਗੜ੍ਹ, 15 ਸਤੰਬਰ: ਕਿਸਾਨਾਂ ਨੂੰ ਪਰਾਲੀ ਸਾੜਨ ਦੇ ਰੁਝਾਨ ਨੂੰ ਤਿਆਗਣ ਦੀ ਅਪੀਲ ਕਰਦਿਆਂ ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ