ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
पंजाब सरकार ने जारी किए कोरोना के नए निर्देश
ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ – ਹਰਚੰਦ ਸਿੰਘ ਬਰਸਟ
ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ – ਹਰਚੰਦ ਸਿੰਘ ਬਰਸਟ
भारतीय नोटों पर महात्मा गांधी के साथ गणेश और लक्ष्मी की तस्वीर हो -मुख्यमंत्री अरविंद केजरीवाल
ਪ੍ਰਨੀਤ ਕੌਰ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਹੋਣਗੇ ਸ਼ਾਮਲ
पंजाब सीएम भगवंत मान ने अपनी लाडली की फोटो टवीट पर की शेयर
पंजाब सीएम भगवंत मान ने अपनी लाडली की फोटो टवीट पर की शेयर
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮਿ੍ਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ
WishavWarta -Web Portal - Punjabi News Agency

Day: September 25, 2019

PUNJAB BAGS NATIONAL WATER MISSION AWARD FOR UTILISATION OF TREATED FOR IRRIGATION

ਪੰਜਾਬ ਨੇ ਸਿੰਚਾਈ ਲਈ ਸੋਧੇ ਪਾਣੀ ਦੀ ਵਰਤੋਂ ਲਈ ਜਿੱਤਿਆ ਨੈਸ਼ਨਲ ਵਾਟਰ ਮਿਸ਼ਨ ਐਵਾਰਡ

ਸੀਵਰੇਜ ਟ੍ਰੀਟਮੈਂਟ ਪਲਾਂਟ ਫਗਵਾੜਾ ਤੋਂ 12 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨ ਨੈੱਟਵਰਕ ਰਾਹੀਂ 260 ਕਿਸਾਨ ਪਰਿਵਾਰਾਂ ਦੇ ਲਗਭਗ 1050 ਏਕੜ ਰਕਬੇ ਦੀ ਹੋ ਰਹੀ ਹੈ ਸਿੰਚਾਈ - ਧਰਮਿੰਦਰ ਸ਼ਰਮਾ ਨਵੀਂ ਦਿੱਲੀ/ਚੰਡੀਗੜ•, 25 ...

ਪੰਜਾਬ ਸਰਕਾਰ ਵੱਲੋਂ ਰੋਜ਼ਗਾਰ ਮਿਸ਼ਨ ਤਹਿਤ ‘ਘਰ ਘਰ ਰੋਜ਼ਗਾਰ’ ਮੇਲਾ 5 ਨੂੰ

5ਵੇਂ ਮੈਗਾ ਰੋਜ਼ਗਾਰ ਮੇਲੇ ਦੌਰਾਨ ਨੌਕਰੀਆਂ ਲਈ 71979 ਉਮੀਦਵਾਰਾਂ ਦੀ ਚੋਣ

-  ਹੋਰ ਹਜ਼ਾਰਾਂ ਉਮੀਦਵਾਰਾਂ ਦੀ ਸਵੈ-ਰੁਜ਼ਗਾਰ ਤੇ ਹੁਨਰ ਸਿਖਲਾਈ ਲਈ ਕੀਤੀ ਪਛਾਣ - ਕੈਪਟਨ ਅਮਰਿੰਦਰ ਸਿੰਘ ਨੇ ਸਫ਼ਲ ਉਮੀਦਵਾਰਾਂ ਨੂੰ ਦਿੱਤੀ ਵਧਾਈ, 5 ਅਕਤੂਬਰ ਨੂੰ ਸੌਂਪਣਗੇ ਨਿਯੁਕਤੀ ਪੱਤਰ ਚੰਡੀਗੜ੍ਹ, 25 ...

Vigilance nabs revenue patwari in bribery case

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਖੇਤੀਬਾੜੀ ਵਿਕਾਸ ਅਫਸਰ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ, 25 ਸਤੰਬਰ:  ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਵਿਖੇ ਤਾਇਨਾਤ ਖੇਤੀਬਾੜੀ ਵਿਕਾਸ ਅਫਸਰ ਜਸਕੰਵਲ ਸਿੰਘ ਨੂੰ 25000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਖੇਤੀਬਾੜੀ ਅਫਸਰ ਨੂੰ ਸ਼ਿਕਾਇਤਕਰਤਾ ਅਮਰੀਕ ਸਿੰਘ ਵਾਸੀ ਪਿੰਡ ਕਾਤਰੋਂ, ਜਿਲਾ ਸੰਗਰੂਰ ਦੀ ਸ਼ਿਕਾਇਤ 'ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਕੀੜੇ ਮਾਰ ਦਵਾਈਆਂ ਦੀ ਦੁਕਾਨ ਹੈ ਅਤੇ ਉਸ ਦੀ ਦੁਕਾਨ ਦਾ ਲਾਈਸੈਂਸ ਆਪਣੇ ਭਰਾ ਦੇ ਨਾਮ 'ਤੇ ਕਰਾਉਣ ਬਦਲੇ ਉਕਤ  ਖੇਤੀਬਾੜੀ ਅਫਸਰ ਵਲੋਂ 30,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 25,000 ਰੁਪਏ ਵਿਚ ਤੈਅ ਹੋਇਆ ਹੈ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਖੇਤੀਬਾੜੀ ਅਫਸਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਪੰਜਾਬ ਦੀਆਂ ਕੁੜੀਆਂ ਕ੍ਰਿਕਟ ਵਿੱਚ ਬਣੀਆਂ ਕੌਮੀ ਸਕੂਲ ਚੈਂਪੀਅਨ

ਤੀਸਰੇ ਦਿਨ ਇਕ ਅਜਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ

ਚੰਡੀਗੜ 25 ਸਤੰਬਰ: ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਤੀਸਰੇ ਦਿਨ ਇਕ ਅਜਾਦ ਉਮੀਦਵਾਰ, ਜੈ ਪ੍ਰਕਾਸ਼ ਜੈਨ ਵੱਲੋਂ ਵਿਧਾਨ ਸਭਾ ਹਲਕਾ ਦਾਖਾ ਲਈ ਨਾਮਜਦਗੀ ਪੱਤਰ ਦਾਖਲ ਕੀਤਾ ਗਿਆ ਜਦਕਿ ਫਗਵਾੜਾ (ਐਸ.ਸੀ), ...

ਆਦਿਤਿਆ ਸਚਦੇਵਾ ਹੱਤਿਆਕਾਂਡ : ਮੁੱਖ ਦੋਸ਼ੀ ਰੌਕੀ ਯਾਦਵ ਸਮੇਤ ਤਿੰਨ ਨੂੰ ਉਮਰ ਕੈਦ ਦੀ ਸਜ਼ਾ

ਦੋਹਰੇ ਕਤਲ ਕੇਸ ‘ਚ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ 

ਮਾਨਸਾ, 25 ਸਤੰਬਰ (ਵਿਸ਼ਵ ਵਾਰਤਾ) - ਮਾਨਸਾ ਦੇ ਐਡੀਸ਼ਨਲ ਸੈਸ਼ਨ ਜੱਜ ਦਲਜੀਤ ਸਿੰਘ ਰੱਲ੍ਹਣ ਦੀ ਅਦਾਲਤ ਵੱਲੋਂ ਦੋਹਰੇ ਕਤਲ ਕੇਸ ਦੇ ਇੱਕ ਮਾਮਲੇ ਵਿੱਚ ਸੁਣਵਾਈ ਕਰਦਿਆਂ ਇੱਕ ਵਿਅਕਤੀ ਨੂੰ ਉਮਰ ...

Page 1 of 3 1 2 3

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Youtube

ਪੁਰਾਲੇਖ