ਸਕੂਲ ਆਫ ਐਮੀਨੈਂਸ ਵਿਖੇ ਸਵੀਪ ਗਤੀਵਿਧੀਆ ਤਹਿਤ ਚਾਰਟ ਮੇਕਿੰਗ ਮੁਕਾਬਲੇ ਹੋਏ
ਵਿਰਾਸਤੀ ਗਲੀ ਵਿਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਸ਼ੁਰੂ ਕੀਤਾ ਪ੍ਰਦਰਸ਼ਨ
ਵਿਦਿਆਰਥੀਆਂ ਵਲੋਂ ਚੋਣ ਮੋਬਾਈਲ ਐਪਾਂ ਕੀਤੀਆਂ ਗਈਆਂ ਡਾਊਨਲੋਡ
ਡਿਪਟੀ ਕਮਿਸ਼ਨਰ ਵੱਲੋਂ ਸਰਹੱਦੀ ਖੇਤਰ ਵਿਚ ਐਨ ਸੀ ਸੀ ਦੀ ਮਜਬੂਤੀ ਉਤੇ ਜ਼ੋਰ
ਵੱਧ ਨਮੀ ਵਾਲੀ ਕਣਕ ਮੰਡੀਆਂ ਵਿਚ ਆਉਣ ਤੋਂ ਰੋਕੀ ਜਾਵੇ-ਡਿਪਟੀ ਕਮਿਸ਼ਨਰ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਇਸ ਦਿਨ ਕਰਵਾਈ ਜਾਵੇਗੀ ਪੰਜਾਬੀ ਭਾਸ਼ਾ ਕਾਨਫ਼ਰੰਸ
ਆਪ ਸਰਕਾਰ ਨੇ ਪੰਜਾਬ ਵਿੱਚ ਆਰਥਿਕ ਐਮਰਜੈਂਸੀ ਵਾਲੇ ਹਾਲਾਤ ਬਣਾ ਦਿੱਤੇ -ਚਰਨਜੀਤ ਸਿੰਘ ਚੰਨੀ
DRDO ਨੇ ਬਣਾਇਆ ਸਭ ਤੋਂ ਹਲਕਾ ਬੁਲੇਟ ਪਰੂਫ ਜੈਕੇਟ
ਸੁਖਬੀਰ ਸਿੰਘ ਬਾਦਲ ਵੱਲੋਂ ਅਰਸ਼ਦੀਪ ਸਿੰਘ ਕਲੇਰ ਲੋਕ ਸਭਾ ਹਲਕਾ ਚੰਡੀਗੜ ਦੇ ਕੋਆਰਡੀਨੇਟਰ ਨਿਯੁਕਤ
Lok Sabha Elections 2024 – ਸ਼੍ਰੋਮਣੀ ਅਕਾਲੀ ਦਲ ਦੀ ਮੈਨੀਫੈਸਟੋ ਕਮੇਟੀ ਦੀ ਮੀਟਿੰਗ ਅੱਜ 
🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹🙏
WishavWarta -Web Portal - Punjabi News Agency

Day: September 26, 2019

CAPT AMARINDER REVIEWS PADDY PROCUREMENT ARRANGEMENTS, DIRECTS FOOD DEPT TO ENSURE CCL AVAILED ON TIME

ਮੁੱਖ ਮੰਤਰੀ ਨੇ ਝੋਨੇ ਦੀ ਖਰੀਦ ਸਬੰਧੀ ਤਿਆਰੀਆਂ ਦੀ ਕੀਤੀ ਸਮੀਖਿਆ

ਚੰਡੀਗੜ•, 26 ਸਤੰਬਰ Êਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਦੇ ਸੁਚਾਰੂ ਖਰੀਦ ਪ੍ਰਬੰਧਾਂ ਲਈ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਭਾਰਤ ਸਰਕਾਰ ...

Vigilance nabs revenue patwari in bribery case

ਵਿਜੀਲੈਂਸ ਨੇ 10,000 ਦੀ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ, 26 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੀ.ਆਈ.ਏ ਸਟਾਫ ਫਾਜਿਲਕਾ, ਜਿਲਾ ਫਾਜਿਲਕਾ ਵਿਖੇ ਤਾਇਨਾਤ ਸਿਪਾਹੀ ਸੁਭਾਸ਼ ਚੰਦਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਿਪਾਹੀ ਨੂੰ ਸ਼ਿਕਾਇਤਕਰਤਾ ਵਰਿੰਦਰਪਾਲ ਸਿੰਘ ਵਾਸੀ ਚੱਕ ਲਖੋ ਵਾਲੀ, ਫਾਜਿਲਕਾ ਦੀ ਸ਼ਿਕਾਇਤ 'ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਸਿਪਾਹੀ ਵਲੋਂ ਉਸ ਦਾ ਨਾਮ ਨਸ਼ੇ ਵੇਚਣ ਵਾਲੀ ਸੂਚੀ ਵਿਚੋ ਬਾਹਰ ਕੱਢਣ ਬਦਲੇ 10,000 ਰੁਪਏ ਦੀ ਮੰਗ ਕੀਤੀ ਗਈ ਹੈ । ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਿਪਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

CM mourns death of noted nephrologist Dr. K.S. Chugh

ਕੈਪਟਨ ਅਮਰਿੰਦਰ ਸਿਘ ਵਿਸ਼ਵ ਆਰਥਿਕ ਫੌਰਮ ਦੀ 50ਵੀਂ ਸਾਲਾਨਾ ਮਿਲਣੀ ਲਈ ਜਾਣਗੇ ਸਵਿਟਜ਼ਰਲੈਂਡ

ਚੰਡੀਗੜ੍ਹ, 26 ਸਤੰਬਰ:  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 21 ਤੋਂ 24 ਜਨਵਰੀ 2020 ਨੂੰ ਸਵਿਟਜ਼ਰਲੈਂਡ ਦੇ ਸ਼ਹਿਰ ਡਾਵੋਸ ਵਿੱਚ ਹੋਣ ਵਾਲੀ ਵਿਸ਼ਵ ਆਰਥਿਕ ਫੋਰਮ ਦੀ ਸਾਲਾਨਾ ਮੀਟਿੰਗ ਵਿੱਚ ...

Tax holiday to hill states: AAP will stage dharna at Harsimrat residence in Delhi on 24 Aug

ਬੇਅਦਬੀ ਮਾਮਲਾ- ‘ਆਪ’ ਨੇ ਸੀਬੀਆਈ ਦੀ ਸਿਟ ਵੱਲੋਂ ਜਾਂਚ ਸ਼ੁਰੂ ਕੀਤੇ ਜਾਣ ਦਾ ਕੀਤਾ ਵਿਰੋਧ

ਸਦਨ ਤੇ ਅਦਾਲਤਾਂ ਦੀ ਤੌਹੀਨ ਅਤੇ 'ਗੁਰੂ' ਦੀ ਵਾਰ-ਵਾਰ ਬੇਅਦਬੀ ਕਰ ਰਿਹਾ ਹੈ ਜਾਂਚ ਦਰ ਜਾਂਚ ਦਾ ਖੇਡ-ਹਰਪਾਲ ਸਿੰਘ ਚੀਮਾ ਪ੍ਰਬੋਧ ਕੁਮਾਰ ਨੂੰ ਲੈ ਕੇ ਕੈਪਟਨ ਨੂੰ ਘੇਰਿਆ ਚੰਡੀਗੜ੍ਹ, 26 ...

ਕਿਸਾਨਾਂ ਦੇ ਸਬਰ ਦਾ ਇਮਤਿਹਾਨ ਨਾ ਲਵੇ ਕੈਪਟਨ ਸਰਕਾਰ : ਭਗਵੰਤ ਮਾਨ

ਭਗਵੰਤ ਮਾਨ ਨੇ ਮੋਦੀ ਸਰਕਾਰ ਕੋਲ ਉਠਾਈ ਪੰਜਾਬ ‘ਚ ਚੌਲ ਭੰਡਾਰਨ ਦੀ ਸਮੱਸਿਆ

ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਨੂੰ ਲਿਖਿਆ ਪੱਤਰ ਕਿਹਾ, ਜੇਕਰ ਚੌਲ ਭੰਡਾਰਨ ਲਈ ਥਾਂ ਖ਼ਾਲੀ ਨਾ ਕੀਤੀ ਤਾਂ ਮੰਡੀਆਂ 'ਚ ਰੁਲਣਗੇ ਕਿਸਾਨ ਤੇ ਡੁੱਬ ਜਾਵੇਗੀ ਸ਼ੈਲਰ ਇੰਡਸਟਰੀ ਚੰਡੀਗੜ੍ਹ, 26 ਸਤੰਬਰ ...

CM mourns death of noted nephrologist Dr. K.S. Chugh

ਬਰਗਾੜੀ ਜਾਂਚ ਮਾਮਲੇ ਵਿੱਚ ਸੀ.ਬੀ.ਆਈ. ’ਤੇ ਕੋਈ ਭਰੋਸਾ ਨਹੀਂ : ਕੈਪਟਨ ਅਮਰਿੰਦਰ ਸਿੰਘ

-   ਕਿਹਾ,  ਸੂਬੇ ਨੂੰ ਕੇਸ ਦੀ ਜਾਂਚ ਵਾਪਸ ਸੌਂਪਣ ਦੇ ਰਾਹ ਵਿੱਚ ਬਾਦਲਾਂ ਨੂੰ ਅੜਿੱਕਾ ਨਹੀਂ ਬਣਨ ਦਿੱਤਾ ਜਾਵੇਗਾ  -  ਸੂਬਾ ਸਰਕਾਰ ਹਰੇਕ ਪੱਧਰ ’ਤੇ ਲੜਾਈ ਲਈ ਤਿਆਰ, ਹਰਸਿਮਰਤ ਨੂੰ ਮਾਮਲੇ ਦੀ ...

ਪੰਜਾਬ ਰੋਡਵੇਜ਼ ਦਾ ਸਬ ਇੰਸਪੈਕਟਰ ਰਿਸ਼ਵਤ ਲੈਂਦਾ ਵਿਜੀਲੈਂਸ ਵਲੋਂ ਰੰਗੇ ਹੱਥੀਂ ਕਾਬੂ

ਸਵਦੇਸ਼ ਦਰਸ਼ਨ ਸਕੀਮ ਅਧੀਨ ਪ੍ਰਾਜੈਕਟ ਦੇ ਫੰਡਾਂ ਦੀ ਪਹਿਲੀ ਕਿਸ਼ਤ ਜਾਰੀ ਕਰੇ ਕੇੰਦਰ : ਮੁੱਖ ਮੰਤਰੀ

ਚੰਡੀਗੜ, 26 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਸਵੇਦਸ਼ ਦਰਸ਼ਨ ਸਕੀਮ ਅਧੀਨ ਇਕ ਸਾਲ ਪਹਿਲਾਂ ਮਨਜ਼ੂਰ ਹੋਏ ਪ੍ਰਾਜੈਕਟਾਂ ਲਈ ਫੰਡਾਂ ਦੀ ਪਹਿਲੀ ਕਿਸ਼ਤ ਜਾਰੀ ...

ਮੁੱਖ ਮੰਤਰੀ ਦੀ ਸਿਹਤ ਬਾਰੇ ਬੋਲਣ ਤੋਂ ਪਹਿਲਾਂ ਬੀਰਦਵਿੰਦਰ ਆਪਣਾ ਦਿਮਾਗੀ ਇਲਾਜ ਕਰਾਉਣ : ਰੰਧਾਵਾ

ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਦੀ ਪ੍ਰਕਿਰਿਆ ਵਿਧੀ ਪਹਿਲੀ ਅਕਤੂਬਰ ਤੱਕ ਹੋਵੇਗੀ ਜਨਤਕ : ਰੰਧਾਵਾ

ਪੰਜਾਬ ਦੀ ਮੰਗ ਨੂੰ ਸਵਿਕਾਰ ਕਰਦਿਆਂ ਭਾਰਤ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਵਿੱਚ ਵੀ ਬਣਾਇਆ ਜਾਵੇਗਾ ਵੈਬ ਪੋਰਟਲ ਬਾਰਡਰ ਮੈਨੇਜਮੈਂਟ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਪੁਲਿਸ ਸਟੇਸ਼ਨ ਸਥਾਪਨ ਕਰਨ ਨੂੰ ਪ੍ਰਵਾਨਗੀ ...

Page 1 of 2 1 2

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

ਪੁਰਾਲੇਖ