ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਸੰਗਰੂਰ ਦਾ ਭਖਿਆ ਸਿਆਸੀ ਦੰਗਲ – ਸਿਮਰਨਜੀਤ ਮਾਨ ਦੇ ਬਿਆਨ ਤੇ ਮੀਤ ਹੇਅਰ ਨੇ ਦਿੱਤਾ ਜਵਾਬ
ਜੋ ਲੀਡਰ ਪਾਰਟੀ ਬਦਲ ਕੇ ਆਉਂਦੇ ਹਨ, ਸੰਵਿਧਾਨਹੀਣ ਲੋਕ ਹਨ: ਡਾ. ਅਮਰ ਸਿੰਘ
ਸ਼ਾਰਟ ਸਰਕਟ ਦੇ ਕਾਰਨ ਲੱਗੀ ਅੱਗ, 20 ਏਕੜ ਤੋਂ ਜਿਆਦਾ ਫਸਲ ਸੜ ਕੇ ਸਵਾਹ
ਉੱਘੇ ਸਮਾਜ ਸੇਵਕ ਮੋਨੀਸ਼ ਬਹਿਲ ਬਣੇ ਸਟੇਟ ਚੋਕਬਾਲ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ
ਮਾਝੇ ‘ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ ‘ਚ ‘ਆਪ’ ਦੀ ਚੋਣ ਮੁਹਿੰਮ ਕੀਤੀ ਸ਼ੁਰੂ
ਜੋ ਲੀਡਰ ਪਾਰਟੀ ਬਦਲ ਕੇ ਆਉਂਦੇ ਹਨ, ਸੰਵਿਧਾਨਹੀਣ ਲੋਕ ਹਨ: ਡਾ. ਅਮਰ ਸਿੰਘ
ਸਮੁੱਚੀਆ ਪੰਥਕ ਜਥੇਬੰਦੀਆਂ ਨੂੰ ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮਦਦ ਕਰਨੀ ਚਾਹੀਦੀ ਹੈ : ਜਥੇਦਾਰ ਗੁਰਿੰਦਰ ਸਿੰਘ ਬਾਜਵਾ
ਚੰਡੀਗੜ੍ਹ ਵਿੱਚ Amazon.in ‘ਤੇ ਘਰ, ਰਸੋਈ ਅਤੇ ਆਊਟਡੋਰ ਕਾਰੋਬਾਰ ਲਈ ਤਿਮਾਹੀ-ਦਰ-ਤਿਮਾਹੀ ਦੋਹਰੇ ਅੰਕਾਂ ਦਾ ਵਾਧਾ ਦੇਖਣ ਨੂੰ ਮਿਲਿਆ
ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਸਿਬਿਨ ਸੀ
WishavWarta -Web Portal - Punjabi News Agency

Day: October 9, 2019

ਬ੍ਰਹਮ ਮਹਿੰਦਰਾ ਵਲੋਂ ਜਗਰਾਓ-ਰਾਏਕੋਟ ਰੋਡ ਦੇ ਇੱਕ ਹਿੱਸੇ ਦੀ ਜਾਂਚ ਕਰਾਉਣ ਦਾ ਭਰੋਸਾ

ਪਟਿਆਲਾ ਪੁਲਿਸ ਵੱਲੋ ਬੱਚਿਆਂ ਦੀ ਸਮਗਲਿੰਗ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 5 ਔਰਤਾਂ ਸਮੇਤ 7 ਗ੍ਰਿਫ਼ਤਾਰ

ਪਟਿਆਲਾ, 9 ਅਕਤੂਬਰ: ਸ੍ਰੀ ਮਨਦੀਪ ਸਿੰਘ ਸਿੱਧੂ ਐਸ.ਐਸ.ਪੀ ਪਟਿਆਲਾ ਨੇ ਪ੍ਰੈਸ ਨੋਟ ਰਾਹੀ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੂੰ ਉਸ ਸਮੇ ਕਾਮਯਾਬੀ ਮਿਲੀ ...

ਇਕ ਹੋਰ ਨੌਜਵਾਨ ਕਿਸਾਨ ਵੱਲੋਂ ਖੁਦਕੁਸ਼ੀ

ਗੁਰਦਾਸਪੁਰ ਦੀ ਕੋਰਟ ਕੰਪਲੈਕਸ ਤੋਂ ਛਾਲ ਮਾਰ ਕੇ ਨੌਜਵਾਨ ਵਲੋਂ ਖੁਦਕੁਸ਼ੀ

ਗੁਰਦਾਸਪੁਰ, 9 ਅਕਤੂਬਰ – ਗੁਰਦਾਸਪੁਰ ਵਿਚ ਅੱਜ ਇੱਕ ਵੱਡੀ ਘਟਨਾ ਸਾਹਮਣੇ ਆਈ, ਜਿਥੇ ਇੱਕ ਨੌਜਵਾਨ ਵਲੋਂ ਕੋਰਟ ਕੰਪਲੈਕਸ ਦੀ ਤੀਸਰੀ ਮੰਜਿਲ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ...

ਚੰਡੀਗੜ੍ਹ ਦੀ ਦਫ਼ਤਰੀ ਭਾਸ਼ਾ ਪੰਜਾਬੀ ਲਾਗੂ ਕੀਤੀ ਜਾਵੇ : ਬਡਹੇੜੀ

ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਪਹਿਲੇ ਵਨਡੇ ਵਿਚ ਦੱਖਣੀ ਅਫਰੀਕਾ ਨੂੰ 8 ਵਿਕਟਾਂ ਨਾਲ ਹਰਾਇਆ

ਮੁੰਬਈ, 9 ਅਕਤੂਬਰ – ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਪਹਿਲੇ ਵਨਡੇ ਵਿਚ ਅੱਜ ਦੱਖਣੀ ਅਫਰੀਕਾ ਨੂੰ 8 ਵਿਕਟਾਂ ਨਾਲ ਹਰਾ ਦਿੱਤਾ। ਦੱਖਣੀ ਅਫਰੀਕਾ ਨੇ ਭਾਰਤ ਅੱਗੇ ਜਿੱਤ ਲਈ 165 ਦੌੜਾਂ ...

ਰਾਮਪੁਰਾ ਫੂਲ ਦੇ ਨਵੇਂ ਵੈਟਰਨਰੀ ਕਾਲਜ ਵਿਚ ਛੇਤੀ ਸ਼ੁਰੂ ਹੋਵੇਗਾ ਅਕਾਦਮਿਕ ਸੈਸ਼ਨ : ਬਲਬੀਰ ਸਿੱਧੂ

ਸਰਬੱਤ ਸਿਹਤ ਬੀਮਾ ਯੋਜਨਾ ਅਧੀਨ 125 ਹੋਰ ਨਿੱਜੀ ਹਸਪਤਾਲ ਸੂਚੀਬੱਧ: ਬਲਬੀਰ ਸਿੰਘ ਸਿੱਧੂ

੍ਹ        ਲਾਭਪਾਤਰੀਆਂ ਨੂੰ ਲਗਭਗ 32,54,733 ਈ-ਕਾਰਡ ਜਾਰੀ ਚੰਡੀਗੜ, 9 ਅਕਤੂਬਰ: ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਕਾਇਮ ਰੱਖਦਿਆਂ ਸੂਬਾ ਸਰਕਾਰ ਨੇ ...

ਪਰਾਲੀ ਸਾੜਨ ਦੇ ਮਾਮਲੇ ‘ਤੇ ਐੱਨ.ਜੀ.ਟੀ ਵਿੱਚ ਅਗਲੀ ਸੁਣਵਾਈ 30 ਨੂੰ

ਪੰਜਾਬ ਸਰਕਾਰ ਪਰਾਲੀ ਨੂੰ ਅੱਗ ਲਾਉਣ ਵਾਲੇ ਮੁਲਾਜ਼ਮਾਂ ਵਿਰੁੱਧ ਕਰੇਗੀ ਅਨੁਸ਼ਾਸਨੀ ਕਾਰਵਾਈ

੍ਹ        ਸਰਕਾਰੀ ਕਰਮਚਾਰੀਆਂ ਨੂੰ ਪਰਾਲੀ ਸਾੜਣ ਦੇ ਮਾਮਲਿਆਂ ਬਾਰੇ ਸਬੰਧਤ ਅਥਾਰਟੀਆਂ ਨੂੰ ਸੂਚਿਤ ਕਰਨ ਦੇ ਹੁਕਮ ੍ਹ        ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲੀਸ ਮੁਖੀ ਹਦਾਇਤਾਂ ...

Tax holiday to hill states: AAP will stage dharna at Harsimrat residence in Delhi on 24 Aug

ਰਾਸ਼ਟਰੀ ਸਵੈਸੇਵਕ ਸੰਘ ਮੁਖੀ ਦੇ ਬਿਆਨ ਦੀ ‘ਆਪ’ ਵੱਲੋਂ ਨਿਖੇਧੀ

- ਦੇਸ਼ ਦੇ ਸੰਵਿਧਾਨ ਤੋਂ ਉੱਤੇ ਨਹੀਂ ਹਨ ਭਾਗਵਤ- ਸੰਧਵਾਂ - ਭਾਰਤੀ ਹੋਣ ਲਈ ਆਰ.ਐਸ.ਐਸ ਦੇ ਸਰਟੀਫਿਕੇਟ ਦੀ ਜ਼ਰੂਰਤ ਨਹੀਂ-ਪ੍ਰਿੰਸੀਪਲ ਬੁੱਧ ਰਾਮ ਚੰਡੀਗੜ੍ਹ, 9 ਅਕਤੂਬਰ - ਆਮ ਆਦਮੀ ਪਾਰਟੀ (ਆਪ) ...

ਚੰਡੀਗੜ੍ਹ ਦੀ ਦਫ਼ਤਰੀ ਭਾਸ਼ਾ ਪੰਜਾਬੀ ਲਾਗੂ ਕੀਤੀ ਜਾਵੇ : ਬਡਹੇੜੀ

ਦੱਖਣੀ ਅਫਰੀਕਾ ਦੀ ਮਹਿਲਾ ਕ੍ਰਿਕਟ ਟੀਮ ਨੇ ਭਾਰਤ ਅੱਗੇ ਰੱਖਿਆ 165 ਦੌੜਾਂ ਦਾ ਟੀਚਾ

ਨਵੀਂ ਦਿੱਲੀ, 8 ਅਕਤੂਬਰ – ਵਨਡੇ ਮੈਚ ਵਿਚ ਦੱਖਣੀ ਅਫਰੀਕਾ ਨੇ ਪਹਿਲਾਂ ਬੱਲੇਬਾਜੀ ਕਰਦਿਆਂ ਭਾਰਤ ਅੱਗੇ ਜਿੱਤ ਲਈ 165 ਦੌੜਾਂ ਦਾ ਟੀਚਾ ਰੱਖਿਆ ਹੈ।

Page 1 of 2 1 2

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

ਪੁਰਾਲੇਖ