ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ, ਲੋਕਾਂ ਦੇ ਭਾਰੀ ਇਕੱਠ ਨੇ ਟੀਨੂੰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦਾ ਦਿੱਤਾ ਭਰੋਸਾ
ਆਮ ਆਦਮੀ ਪਾਰਟੀ ਦਾ ਅਕਾਲੀ ਦਲ ਨੂੰ ਜਵਾਬ, ਕਿਹਾ- ਸਿਰਫ ‘ਆਪ’ ਹੀ ਮੁੱਦਿਆਂ ਅਤੇ ਆਪਣੇ ਕੰਮ ਦੇ ਆਧਾਰ ‘ਤੇ ਚੋਣ ਲੜ ਰਹੀ ਹੈ
Bhag
ਪਹਿਲੀ ਵਾਰ ਪੰਜਾਬ ‘ਚ ਪੰਜਾਬ ਦੇ ਲੋਕਾਂ ਦੀ ਆਪਣੀ ਸਰਕਾਰ ਹੈ, ਪਹਿਲੇ ਤਾਂ ਰਾਜੇ ਤੇ ਰਜਵਾੜੇ ਸੀ, ਜਿਹੜੇ ਆਮ ਲੋਕਾਂ ਨੂੰ ਮਲੰਗ ਅਤੇ ਮੈਟੀਰੀਅਲ ਦੱਸਦੇ ਹਨ: ਭਗਵੰਤ ਮਾਨ
ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੂੰ ਸਦਮਾ, ਜਵਾਈ ਦਾ ਦਿਹਾਂਤ
असम की डिब्रूगढ़ जेल में अमृतपाल  की बिगड़ी तबियत
ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ ‘ਤੇ ਟੇਕਿਆ ਮੱਥਾ
ਮੁੱਖ ਮੰਤਰੀ ਮਾਨ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਵਿਖੇ ਗੁਰੂ ਚਰਨਾਂ ‘ਚ ਟੇਕਿਆ ਮੱਥਾ
ਜ਼ਿਲ੍ਹੇ ਦੇ ਹਰਿਆਣਾ ਰਾਜ ਨਾਲ ਲੱਗਦੇ ਤਿੰਨ ਕਿਲੋਮੀਟਰ ਦੇ ਏਰੀਆ ’ਚ 23 ਮਈ ਤੋਂ 25 ਮਈ ਤੱਕ ਅਤੇ 4 ਜੂਨ ਨੂੰ ਡਰਾਈ ਡੇਅ ਘੋਸ਼ਿਤ
ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ ਦੇਣ ਵਾਲੇ ਸਟਿੱਕਰਾਂ  ਦੀ ਮੁਹਿੰਮ ਦਾ ਅਗਾਜ਼
ਸੁਖਬੀਰ ਬਾਦਲ ਨੇ ਘੇਰੀਆਂ ਦਿੱਲੀ ਦੀਆਂ ਪਾਰਟੀਆਂ
WishavWarta -Web Portal - Punjabi News Agency

Day: October 20, 2019

ਰਿਪੁਦਮਨ ਸਿੰਘ ਰੂਪ ਦੇ ਕਾਵਿ ਸੰਗ੍ਰਹਿ “ਲਾਲਗੜ੍ਹ” ਤੇ ਕਹਾਣੀ ਸੰਗ੍ਰਹਿ “ਦਿਲ ਦੀ ਅੱਗ” ਦਾ ਹੋਇਆ ਦਾ ਲੋਕ ਅਰਪਣ

ਰਿਪੁਦਮਨ ਸਿੰਘ ਰੂਪ ਦੇ ਕਾਵਿ ਸੰਗ੍ਰਹਿ “ਲਾਲਗੜ੍ਹ” ਤੇ ਕਹਾਣੀ ਸੰਗ੍ਰਹਿ “ਦਿਲ ਦੀ ਅੱਗ” ਦਾ ਹੋਇਆ ਦਾ ਲੋਕ ਅਰਪਣ

ਰੂਪ ਦੀਆਂ ਲਿਖਤਾਂ ਹਨ ਲੋਕ ਅਵਾਜ਼ – ਰੂਪ ਦੀਆਂ ਲਿਖਤਾਂ ਹਨ ਲੋਕ ਅਵਾਜ਼ –ਬੀਰ ਦਵਿੰਦਰ ਸਿੰਘ ਬੀਰ ਦਵਿੰਦਰ ਸਿੰਘ ਬੀਰ ਦਵਿੰਦਰ ਸਿੰਘ ਚੰਡੀਗੜ੍ਹ: 'ਦਰਦ ਹੂੰ ਇਸਲੀਏ ਬਾਰ ਬਾਰ ਉਠਤਾ ਹੂੰ, ...

ਐਸ.ਏ.ਐਸ. ਨਗਰਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲਾਏ ਪਲੇਸਮੈਂਟ ਕੈਂਪ ਵਿੱਚ 37 ਉਮੀਦਵਾਰਾਂ ਦੀ ਚੋਣ

ਐਸ.ਏ.ਐਸ. ਨਗਰਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲਾਏ ਪਲੇਸਮੈਂਟ ਕੈਂਪ ਵਿੱਚ 37 ਉਮੀਦਵਾਰਾਂ ਦੀ ਚੋਣ

‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਲਾਇਆ ਗਿਆਪਲੇਸਮੈਂਟ ਕੈਂਪ ਐਸ.ਏ.ਐਸ. ਨਗਰ, 20 ਅਕਤੂਬਰ ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਦੇ ਦਿਸ਼ਾ-ਨਿਰਦੇਸ਼ਾਂ ਉਤੇ ਜ਼ਿਲ੍ਹਾ ...

ਰਘਬੀਰ ਸਿੰਘ ਸਹਾਰਨਮਾਜਰਾ ਪੁਲਿਸ ਜਿਲਾ ਖੰਨਾ ਦੇ ਪ੍ਰਧਾਨ ਨਿਯੁਕਤ

ਪਰਿਵਾਰਾਂ ਨੂੰ ਜੋੜਨ ਵਿਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ ਵਿਮੈਨ ਪੁਲਿਸ ਸਟੇਸ਼ਨ

ਹੁਣ ਤੱਕ 625 ਕੇਸਾਂ ਦਾ ਕੀਤਾ ਨਿਬੇੜਾ ਐਸ.ਏ.ਐਸ. ਨਗਰ, 20 ਅਕਤੂਬਰ ਪੰਜਾਬ ਸਰਕਾਰ ਵੱਲੋਂ ਖੋਲੇ ਗਏ ਵਿਮੈਨ ਪੁਲਿਸ ਸਟੇਸ਼ਨ ਘਰੇਲੂ ਝਗੜਿਆਂ ਨਾਲ ਨਜਿੱਠਣ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਹਨ। ਸਾਹਿਬਜ਼ਾਦਾ ...

Vigilance nabs revenue patwari in bribery case

ਵਿਜੀਲੈਂਸ ਨੇ ਸਤੰਬਰ ਮਹੀਨੇ 8 ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦੇ ਦਬੋਚਿਆ

ਚੰਡੀਗੜ੍ਹ, 20 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਤੰਬਰ ਮਹੀਨੇ ਦੌਰਾਨ ਕੁੱਲ 8 ਛਾਪੇ ਮਾਰਕੇ 8 ਸਰਕਾਰੀ ਮੁਲਾਜ਼ਮਾਂ ਨੂੰ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਿਨ੍ਹਾਂ ਵਿਚ ਪੁਲਿਸ ਵਿਭਾਗ ਦੇ 4 ਅਤੇ ਹੋਰਨਾਂ ਵਿਭਾਗਾਂ ਦੇ 4 ਮੁਲਾਜਮ ਸ਼ਾਮਲ ਹਨ। ਇਸ ਸਬੰਧੀ ਚੀਫ ਡਾਇਰੈਕਟਰ-ਕਮ-ਏ.ਡੀ.ਜੀ.ਪੀ ਵਿਜੀਲੈਂਸ ਬਿਓਰੋ ਪੰਜਾਬ ਬੀ.ਕੇ. ਉਪਲ ਨੇ ਕਿਹਾ ਕਿ ਇਸ ਦੌਰਾਨ ਬਿਓਰੋ ਨੇ ਜਨਤਕ ਸੇਵਾਵਾਂ ਅਤੇ ਹੋਰਨਾਂ ਖੇਤਰਾਂ ਵਿਚ ਭ੍ਰਿਸ਼ਟਾਚਾਰ ਨੂੰ ਰੋਕਣ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ। ਇਸ ਦਿਸ਼ਾ ਵਿਚ ਵਿਜੀਲੈਂਸ ਦੇ ਪੜਤਾਲੀਆ ਅਧਿਕਾਰੀਆਂ ਨੇ ਰਾਜ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਚਲਦੇ ਮੁਕੱਦਮਿਆਂ ਦੌਰਾਨ ਦੋਸ਼ੀਆਂ ਨੂੰ ਨਿਆਂਇਕ ਸਜ਼ਾਵਾਂ ਦਿਵਾਉਣ ਲਈ ਪੁਖਤਾ ਪੈਰਵੀ ਕੀਤੀ। ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਓਰੋ ਵੱਲੋਂ ਭ੍ਰਿਸ਼ਟਾਚਾਰ ਸਬੰਧੀ 9 ਕੇਸਾਂ ਦੇ ਚਲਾਣ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਵਿਚ ਪੇਸ਼ ਕੀਤੇ ਗਏ। ਇਸੇ ਮਹੀਨੇ ਸਰਕਾਰੀ ਕਰਮਚਾਰੀਆਂ ਖਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਹੋਰ ਡੂੰਘਾਈ ਨਾਲ ਪੜਤਾਲ ਕਰਨ ਲਈ ਵਿਜੀਲੈਂਸ ਵਲੋਂ 6 ਮੁਕੱਦਮੇ ਵੀ ਦਰਜ ਕੀਤੇ ਗਏ। ਇਸ ਤੋ ਇਲਾਵਾ ਵਿੱਤ ਤੋ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਇਕ ਕੇਸ ਦਰਜ ਕੀਤਾ ਗਿਆ ਹੈ। ਹੋਰ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਵਿਜੀਲੈਂਸ ਵਲੋਂ ਦਰਜ ਕੀਤੇ ਕੇਸ ਦੀ ਸੁਣਵਾਈ ਦੌਰਾਨ ਪਿਛਲੇ ਮਹੀਨੇ ਵਿਸ਼ੇਸ਼ ਅਦਾਲਤ ਰੂਪਨਗਰ ਵਲੋ ਇਕ ਕੇਸ ਵਿਚ ਸਿਵਲ ਸਰਜਨ ਰੂਪਨਗਰ ਵਿਖੇ ਤਾਇਨਾਤ ਸਟੋਰ ਕੀਪਰ ਪ੍ਰੇਮ ਸਰਨ ਬਾਂਸਲ ਨੂੰ 3 ਸਾਲ ਦੀ ਕੈਦ ਅਤੇ ਦਸ ਹਜਾਰ ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

ਕੈਪਟਨ ਸਰਕਾਰ ‘ਚ ਅਨੁਸੂਚਿਤ ਜਾਤੀਆਂ ਨਾਲ ਧੋਖਾ ਅਤੇ ਧੱਕੇਸ਼ਾਹੀ ਬੰਦ ਹੋਵੇ —- ਕੈਂਥ

ਕੈਪਟਨ ਸਰਕਾਰ ‘ਚ ਅਨੁਸੂਚਿਤ ਜਾਤੀਆਂ ਨਾਲ ਧੋਖਾ ਅਤੇ ਧੱਕੇਸ਼ਾਹੀ ਬੰਦ ਹੋਵੇ —- ਕੈਂਥ

ਜਾਅਲੀ ਸਰਟੀਫਿਕੇਟ ਬਣਾਉਣ ਵਾਲੇ ਦੇ ਖਿਲਾਫ਼ ਤੁਰੰਤ ਕਾਰਵਾਈ ਕਰੇ ਕੈਪਟਨ ਸਰਕਾਰ --- ਕੈਂਥ ਵਿਜੀਲੈਂਸ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਨੂੰ ਤੁਰੰਤ ਸੱਦਣ ਕੈਪਟਨ ਅਮਰਿੰਦਰ --- ਕੈਂਥ ਪਟਿਆਲਾ, 20 ਅਕਤੂਬਰ     ...

Page 1 of 2 1 2

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

ਪੁਰਾਲੇਖ