ਮੰਤਰੀ ਮੰਡਲ ਵੱਲੋਂ ਪੰਜਾਬ ਜੀ.ਐਸ.ਟੀ. ਵਿੱਚ ਕੇਂਦਰੀ ਐਕਟ ਦੀ ਤਰਜ਼ ’ਤੇ ਸੋਧ ਕਰਨ ਸਬੰਧੀ ਆਡਰੀਨੈਂਸ ਨੂੰ ਮਨਜ਼ੂਰੀ
ਚੰਡੀਗੜ, 2 ਦਸੰਬਰ:ਪੰਜਾਬ ਮੰਡਰੀ ਮੰਡਲ ਵਲੋਂ ਇਕ ਅਹਿਮ ਫੈਸਲੇ ਤਹਿਤ ਪੰਜਾਬ ਗੁਡਜ਼ ਐਂਡ ਸਰਵਿਸਜ਼ ਟੈਕਸ (ਸੋਧ) ਐਕਟ 2017 ਵਿੱਚ ਕੇਂਦਰੀ ਜੀ.ਐਸ.ਟੀ.ਐਕਟ ਦੀ ਤਰਜ਼ ’ਤੇ ਢੁੱਕਵੀਂ ਸੋਧ ਕਰਨ ਸਬੰਧੀ ਆਰਡੀਨੈਂਸ ਨੂੰ ...