ਵਿਜੀਲੈਂਸ ਵਲੋ ਫੂਡ ਸੇਫਟੀ ਅਧਿਕਾਰੀ ਸਮੇਤ ਡਰਾਈਵਰ 20,000 ਰੁਪਏ ਦੀ ਰਿਸ਼ਵਤ ਲੈਂਦਾ ਗ੍ਰਿਫਤਾਰ
ਜਿਲਾ ਸਿਹਤ ਅਧਿਕਾਰੀ ਖਿਲਾਫ਼ ਵੀ ਮੁਕੱਦਮਾ ਦਰਜ ਚੰਡੀਗੜ• 5 ਦਸੰਬਰ( ਵਿਸ਼ਵ ਵਾਰਤਾ ); ਪੰਜਾਬ ਵਿਜੀਲੈਸ ਬਿਊਰੋ ਵੱਲੋ ਅੱਜ ਸਿਵਲ ਸਰਜਨ ਦਫਤਰ, ਬਰਨਾਲਾ ਵਿਖੇ ਤਾਇਨਾਤ ਫੂਡ ਸੇਫਟੀ ਅਧਿਕਾਰੀ (ਐਫ.ਐਸ.ਓ) ਅਭਿਨਵ ਖੋਸਲਾ ...