ਜਨਵਰੀ ਤੋਂ ਸਮੁੱਚੇ ਸਰਕਾਰੀ ਵਿਭਾਗਾਂ ਦਾ ਨਵੀਂ ਫਾਈਲ ਦਾ ਕੰਮਕਾਜ ਸਿਰਫ ਈ-ਆਫਿਸ ਰਾਹੀਂ ਹੀ ਹੋਵੇਗਾ-ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨ ਸੇਵਾ ਕੇਂਦਰਾਂ
ਵੱਲੋਂ ਸਾਰੇ ਦਸਤਾਵੇਜ਼ ਡਿਜੀਟਲ ਤਰੀਕੇ ਨਾਲ ਨਾਗਰਿਕਾਂ ਦੇ ਡਿਜੀਟਲ ਲਾਕਰਾਂ ’ਚ ਭੇਜੇ ਜਾਇਆ ਕਰਨਗੇ ਚੰਡੀਗੜ, 13 ਦਸੰਬਰ ਸੂਬੇ ਦੀ ਡਿਟੀਟਲ ਕ੍ਰਾਂਤੀ ਨੂੰ ਅੱਗੇ ਲਿਜਾਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ...