ਪੰਜਾਬੀ ਸਾਹਿਤ ਸਭਾ ( ਰਜਿ ) ਬਠਿੰਡਾ ਵੱਲੋਂ ਸ਼੍ਰੋਮਣੀ ਸਾਹਿਤਕਾਰ ਸੰਤੋਖ ਸਿੰਘ ਧੀਰ ਦੀ ਜਨਮ ਸ਼ਤਾਬਦੀ ਸਬੰਧੀ ਸੈਮੀਨਾਰ ਕਰਵਾਇਆ।
ਪੰਜਾਬੀ ਸਾਹਿਤ ਸਭਾ ਬਠਿੰਡਾ ਵੱਲੋਂ ਪੰਜਾਬ ਕਲਾ ਪ੍ਰੀਸ਼ਦ ਦੇ ਅਦਾਰੇ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਦੇ ਸਹਿਯੋਗ ਨਾਲ ਸੈਮੀਨਾਰ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਡਾ ਲਾਭ ਸਿੰਘ ਖੀਵਾ ਨੇ ਕੀਤੀ ਅਤੇ ...