ਪੰਚਕੂਲਾ, 3 ਜਨਵਰੀ – ਸਾਬਕਾ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਜੱਸੀ ਕੋਲੋਂ ਪੰਚਕੂਲਾ ਹਿੰਸਾ ਮਾਮਲੇ ਵਿਚ ਅੱਜ ਐਸ.ਆਈ.ਟੀ ਨੇ 5 ਘੰਟੇ ਪੁੱਛਗਿੱਛ ਕੀਤੀ| ਹਰਮਿੰਦਰ ਜੱਸੀ ਨੂੰ ਨੋਟਿਸ ਭੇਜ ਕੇ ਇਸ ਪੁੱਛਗਿੱਛ ਲਈ ਸੱਦਿਆ ਗਿਆ ਸੀ, ਜਿਥੇ ਐਸ.ਆਈ.ਟੀ ਨੇ ਉਨ੍ਹਾਂ ਕੋਲੋਂ ਲਗਪਗ 5 ਘੰਟੇ ਤੱਕ ਪੁੱਛਗਿੱਛ ਕੀਤੀ|
ਪੁੱਛਗਿੱਛ ਮਗਰੋਂ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਜਿਸ ਦਿਨ ਪੰਚਕੂਲਾ ਵਿਚ ਹਿੰਸਾ ਭੜਥੀ ਉਹ ਉਸ ਦਿਨ ਸ਼ਹਿਰ ਵਿਚ ਮੌਜੂਦ ਨਹੀਂ ਸਨ| ਉਨ੍ਹਾਂ ਨੇ ਕਿਹਾ ਕਿ ਮੈਨੂੰ ਕਾਨੂੰਨ ਉਪਰ ਪੂਰਾ ਯਕੀਨ ਹੈ|
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 25 ਅਪ੍ਰੈਲ, 2024 (ਵਿਸ਼ਵ...