<div></div> <div><img class="alignnone size-medium wp-image-3020 alignleft" src="https://wishavwarta.in/wp-content/uploads/2017/09/manish-tiwari--300x200.jpg" alt="" width="300" height="200" /></div> <div></div> <div>ਚੰਡੀਗੜ੍ਹ - ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਦੀ ਮਾਤਾ ਡਾ. ਅੰਮ੍ਰਿਤ ਤਿਵਾੜੀ ਦਾ ਬੀਤੀ ਰਾਤ ਦਿਹਾਂਤ ਹੋ ਗਿਆ। ਜਾਣਕਾਰੀ ਮੁਤਾਬਿਕ ਉਨ੍ਹਾਂ ਦਾ ਸਸਕਾਰ 15 ਜਨਵਰੀ ਨੂੰ ਚੰਡੀਗੜ੍ਹ ਵਿਖੇ ਹੋਵੇਗਾ।ਉਹ 80 ਸਾਲ ਦੇ ਸੀ .</div>