ਚੰਡੀਗੜ੍ਹ, 30 ਜਨਵਰੀ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਮੌਕੇ ਅਧਿਸੂਚਨਾ ਨੰ: 6/7/2017-2 ਪੀ.ਪੀ. 3/596-600 ਮਿਤੀ 27.12.2017 ਦੀ ਲਗਾਤਾਰਤਾ ਵਿੱਚ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੀ ਵਿਆਖਿਆ ਅਨੁਸਾਰ ਛੁੱਟੀ ਘੋਸ਼ਿਤ ਕੀਤੀ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਨੋਟੀਫਿਕੇਸ਼ਨ ਭਾਰਤ ਸਰਕਾਰ, ਵਿੱਤ ਮੰਤਰਾਲੇ, ਇਕਨਾਮਿਕ ਅਫੇਅਰ ਵਿਭਾਗ (ਬੈਕਿੰਗ ਡਵੀਜ਼ਨ), ਨਵੀਂ ਦਿੱਲੀ ਰਾਹੀਂ ਜਾਰੀ ਹਦਾਇਤਾਂ ਅਨੁਸਾਰ ਕੀਤੀ ਗਈ ਹੈ।
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 25 ਅਪ੍ਰੈਲ, 2024 (ਵਿਸ਼ਵ...