ਚੰਡੀਗੜ੍ਹ – ਡੱਡੂਮਾਜਰਾ ਵਿੱਚ 13 ਸਾਲ ਦੀ ਨਾਬਾਲਿਗ ਦੇ ਨਾਲ ਅਣਜਾਣ ਗੁਆਂਢੀ ਵਲੋਂ ਰੇਪ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਾਣਕਾਰੀ ਮੁਤਾਬਿਕ ਪੁਲਿਸ ਨੇ ਮਾਮਲਾ ਦਰਜ ਕੀਤਾ ਕਰ ਲਿਆ ਹੈ। ਪੁਲਿਸ ਜਾਂਚ ਕਰ ਰਹੀ ਹੈ . ਆਰੋਪੀ ਫਰਾਰ ਹੈ।
ਮੋਬਾਈਲ ਲੈਣ ਤੋਂ ਇਨਕਾਰ ਕਰਨ ‘ਤੇ ਦੁਕਾਨਦਾਰ ‘ਤੇ ਫਾਇਰਿੰਗ, ਸੀ.ਸੀ.ਟੀ.ਵੀ ਕੈਮਰਿਆਂ ਦੀ ਮਦਦ ਨਾਲ ਗੋਲੀ ਚਲਾਉਣ ਵਾਲੇ ਨੌਜਵਾਨਾਂ ਦੀ ਭਾਲ ਜਾਰੀ
ਮੋਬਾਈਲ ਲੈਣ ਤੋਂ ਇਨਕਾਰ ਕਰਨ 'ਤੇ ਦੁਕਾਨਦਾਰ 'ਤੇ ਫਾਇਰਿੰਗ, ਸੀ.ਸੀ.ਟੀ.ਵੀ ਕੈਮਰਿਆਂ ਦੀ ਮਦਦ ਨਾਲ ਗੋਲੀ ਚਲਾਉਣ ਵਾਲੇ ਨੌਜਵਾਨਾਂ ਦੀ ਭਾਲ...