ਨਵੀਂ ਦਿੱਲੀ, 24 ਫਰਵਰੀ : ਬਹੁ-ਕਰੋੜੀ ਘੁਟਾਲੇ ਵਿਚ ਫਰਾਰ ਨੀਰਵ ਮੋਦੀ ਨੂੰ ਭਾਰਤੀ ਵਿਦੇਸ਼ ਮੰਤਰਾਲੇ ਨੇ ਵੱਡਾ ਝਟਕਾ ਦਿੰਦਿਆਂ ਉਸ ਦਾ ਪਾਸਪੋਰਟ ਰੱਦ ਕਰ ਦਿੱਤਾ ਹੈ|
ਇਸ ਤੋਂ ਇਲਾਵਾ ਮੇਹੁਲ ਚੋਕਸੀ ਦਾ ਵੀ ਪਾਸਪੋਰਟ ਰੱਦ ਕਰ ਦਿੱਤਾ ਗਿਆ ਹੈ|
ਪ੍ਰਧਾਨ ਮੰਤਰੀ ਮੋਦੀ ਨੇ ਜੀ7 ਸਿਖਰ ਸੰਮੇਲਨ ਤੋਂ ਪਹਿਲਾਂ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨਾਲ ਗਲੋਬਲ ਵਿਕਾਸ ਬਾਰੇ ਕੀਤੀ ਚਰਚਾ
ਪ੍ਰਧਾਨ ਮੰਤਰੀ ਮੋਦੀ ਨੇ ਜੀ7 ਸਿਖਰ ਸੰਮੇਲਨ ਤੋਂ ਪਹਿਲਾਂ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨਾਲ ਗਲੋਬਲ ਵਿਕਾਸ ਬਾਰੇ ਕੀਤੀ ਚਰਚਾ ...