ਬਡਹੇੜੀ ਵਲੋਂ ਰਘੂਰਾਜ ਬਦਨੌਰ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

225

ਚੰਡੀਗੜ, 6 ਮਾਰਚ (ਵਿਸ਼ਵ ਵਾਰਤਾ) – ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਅਤੇ ਚੰਡੀਗੜ੍ਹ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਰਾਜਪਾਲ ਪੰਜਾਬ ਅਤੇ ਪ੍ਸ਼ਾਸ਼ਕ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਸ੍ਰੀ ਞੀ ਪੀ ਸਿੰਘ ਬਦਨੌਰ ਦੇ ਭਰਾ ਸ੍ਰੀ ਰਘੂਰਾਜ ਬਦਨੌਰ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਉਹਨਾਂ ਆਖਿਆ ਕਿ ਕਿ ਸ੍ਰੀ ਰਘੂਰਾਜ ਬਦਨੌਰ ਜੋ ਮਾਯੋ ਕਾਲਜ ਅਜਮੇਰ ਰਾਜਸਥਾਨ ਦੇ ਪ੍ਬੰਕ/ਮੁਖੀ ਸਨ ਜਿਹਨਾਂ ਨੇ ਇਮਾਨਦਾਰੀ ਨਾਲ ਸਮਾਜ ਦੀ ਬਿਹਤਰੀ ਲਈ ਜ਼ਿਕਰਯੋਗ ਯੋਗਦਾਨ ਪਾਇਆ ਉਹਨਾਂ ਦੇ ਵਿਛੋੜੇ ਨਾਲ ਸਮਾਜ ਨੂੰ ਕਦੇ ਵੀ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ ਵਾਹਿਗੁਰੂ ਉਹਨਾਂ ਦੀ ਆਤਮਾ ਨੂੰ ਸ਼ਾਂਤੀ ਬਖਸ਼ੇ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਇਹ ਅਸਹਿ ਸਦਮਾ ਸਹਿਣ ਦਾ ਬਲ ਬਖਸ਼ੇ ।