ਜੋਧਪੁਰ, 17 ਅਪ੍ਰੈਲ – ਕਾਲਾ ਹਿਰਨ ਸ਼ਿਕਾਰ ਮਾਮਲੇ ਵਿਚ ਜੋਧਪੁਰ ਅਦਾਲਤ ਨੇ ਅਭਿਨੇਤਾ ਸਲਮਾਨ ਖਾਨ ਨੂੰ ਪੰਜ ਸਾਲ ਦੀ ਸਜ਼ਾ ਸੁਣਾਈ ਹੈ| ਇਸ ਦੌਰਾਨ ਸਲਮਾਨ ਖਾਨ ਨੂੰ ਜ਼ਮਾਨਤ ਮਿਲ ਗਈ ਹੈ|
ਹੁਣ ਜੋਧਪੁਰ ਅਦਾਲਤ ਨੇ ਸਲਮਾਨ ਖਾਨ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਨੂੰ ਵਿਦੇਸ਼ ਜਾਣ ਦੀ ਇਜਾਜਤ ਦੇ ਦਿੱਤੀ ਹੈ|
ਅਦਾਕਾਰਾ ਨੀਰੂ ਬਾਜਵਾ ਦੀ ਅਦਾਲਤ ‘ਚ ਹੋਈ ਪੇਸ਼ੀ
ਚੰਡੀਗੜ੍ਹ, 19ਮਾਰਚ(ਵਿਸ਼ਵ ਵਾਰਤਾ)- ਪੰਜਾਬੀ ਅਦਾਕਾਰਾ ਨੀਰੂ ਬਾਜਵਾ ਪਿਛਲੇ ਸਾਲ ਰਿਲੀਜ਼ ਹੋਈ ਉਨ੍ਹਾਂ ਦੀ ਫਿਲਮ 'ਬੁਹੇ ਬਾਰੀਆਂ' ਲਈ ਉਨ੍ਹਾਂ ਦੇ...