ਨਵੀਂ ਦਿੱਲੀ, 23 ਅਪ੍ਰੈਲ – ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਤੋਂ ਕਾਂਗਰਸੀ ਵਿਧਾਇਕ ਸ੍ਰੀ ਰਾਜ ਕੁਮਾਰ ਵੇਰਕਾ ਨੇ ਅੱਜ ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ| ਸ੍ਰੀ ਵੇਰਕਾ ਨੇ ਕਾਂਗਰਸ ਪ੍ਰਧਾਨ ਅੱਗੇ ਪੰਜਾਬ ਕੈਬਨਿਟ ਵਿਚ ਵਾਧੇ ਦੌਰਾਨ ਵਾਲਮੀਕਿ ਸਮਾਜ ਨੂੰ ਜਗ੍ਹਾ ਨਾ ਦਿੱਤੇ ਜਾਣ ਦਾ ਮੁੱਦਾ ਉਠਾਇਆ|
ਦੋਨਾਂ ਨੇਤਾਵਾਂ ਵਿਚਾਲੇ ਇਹ ਮੁਲਾਕਾਤ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿਚ ਇੱਕ ਪ੍ਰੋਗਰਾਮ ਦੌਰਾਨ ਹੋਈ|ਇਸ ਦੌਰਾਨ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਯਕੀਨ ਦਿਵਾਇਆ ਹੈ ਕਿ ਉਹ ਇਸ ਮਾਮਲੇ ਵਿਚ ਦਖਲ ਦੇਣਗੇ|
ਲੋਕ ਸਭਾ ਚੋਣਾਂ 2024 -13 ਰਾਜਾਂ ਵਿੱਚ 88 ਸੀਟਾਂ ‘ਤੇ ਵੋਟਿੰਗ ਕੱਲ੍ਹ
ਲੋਕ ਸਭਾ ਚੋਣਾਂ 2024 -13 ਰਾਜਾਂ ਵਿੱਚ 88 ਸੀਟਾਂ 'ਤੇ ਵੋਟਿੰਗ ਕੱਲ੍ਹ ਚੰਡੀਗੜ੍ਹ, 25ਅਪ੍ਰੈਲ(ਵਿਸ਼ਵ ਵਾਰਤਾ) 2024 ਦੀਆਂ ਲੋਕ ਸਭਾ ਚੋਣਾਂ...