ਨਵੀਂ ਦਿੱਲੀ, 11 ਮਈ (ਵਿਸ਼ਵ ਵਾਰਤਾ) – ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਕੇਸ਼ਵ ਚੰਦ ਯਾਦਵ ਨੂੰ ਰਾਸ਼ਟਰੀ ਯੂਥ ਕਾਂਗਰਸ ਦਾ ਪ੍ਰਧਾਨ ਨਿਯਕਤ ਕੀਤਾ ਹੈ। ਇਸ ਤੋਂ ਇਲਾਵਾ ਸ੍ਰੀ ਸ੍ਰੀਨਿਵਾਸ ਬੀ.ਵੀ ਨੂੰ ਉਪ ਪ੍ਰਧਾਨ ਬਣਾਇਆ ਗਿਆ ਹੈ।
ਇਸ ਤੋਂ ਪਹਿਲਾਂ ਰਾਜਾ ਅਮਰਿੰਦਰ ਵੜਿੰਗ ਰਾਸ਼ਟਰੀ ਯੂਥ ਕਾਂਗਰਸ ਦੇ ਪ੍ਰਧਾਨ ਸਨ।