ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਐਡਵੋਕੇਟ ਜੋਗਿੰਦਰ ਪਾਲ ਰਾਤਰਾ ਨੂੰ ਪੰਜਾਬ ਦੇ ਡਿਪਟੀ ਐਡਵੋਕੇਟ ਜਨਰਲ ਵਜੋਂ ਨਿਯੁਕਤ ਕੀਤਾ ਗਿਆ ਹੈ. ਰਾਤਰਾ 2005 ਤੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵਕੀਲ ਵਜੋਂ ਕਾਨੂੰਨ ਦੀ ਪ੍ਰੈਕਟਿਸ ਕਰ ਰਹੇ ਹਨ. ਪਹਿਲਾਂ ਉਨ੍ਹਾਂ ਨੇ ਹਰਿਆਣਾ ਦੇ ਡਿਪਟੀ ਐਡਵੋਕੇਟ ਜਨਰਲ ਵਜੋਂ ਵੀ ਕੰਮ ਕੀਤਾ.
ਲੋਕ ਸਭਾ ਚੋਣਾਂ 2024- ਬਹੁਜਨ ਸਮਾਜ ਪਾਰਟੀ ਵੱਲੋਂ ਦੋ ਹੋਰ ਉਮੀਦਵਾਰਾਂ ਦਾ ਐਲਾਨ
ਚੰਡੀਗੜ੍ਹ/ਜਲੰਧਰ 25ਅਪ੍ਰੈਲ (ਵਿਸ਼ਵ ਵਾਰਤਾ)-ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ...