ਗੁਰਦਾਸਪੁਰ ਜ਼ਿਮਨੀ ਚੋਣ ਦਾ ਐਲਾਨ, 11 ਅਕਤੂਬਰ ਨੂੰ ਪੈਣਗੀਆਂ ਵੋਟਾਂ

199

ਗੁਰਦਾਸਪੁਰ, 12 ਅਕਤੂਬਰ(ਵਿਸ਼ਵ ਵਾਰਤਾ): ਗੁਰਦਾਸਪੁਰ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ. ਗੁਰਦਾਸਪੁਰ ਜ਼ਿਮਨੀ ਚੋਣ ਲਈ ਵੋਟਾਂ 11 ਅਕਤੂਬਰ ਨੂੰ ਪੈਣਗੀਆਂ ਅਤੇ 15 ਅਕਤੂਬਰ ਨੂੰ ਨਤੀਜੇ ਦਾ ਐਲਾਨ ਕੀਤਾ ਜਾਵੇਗਾ. ਗੁਰਦਾਸਪੁਰ ਲੋਕ ਸਭਾ ਸੀਟ ਮੇਂਬਰ ਪਾਰਲੀਮੈਂਟ ਵਿਨੋਦ ਖੰਨਾ ਦੇ ਦੇਹਾਂਤ ਕਾਰਨ ਖਾਲੀ ਹੋ ਗਈ ਸੀ.