<img class="alignnone size-medium wp-image-3205" src="https://wishavwarta.in/wp-content/uploads/2017/09/earthquake-300x169.jpg" alt="" width="300" height="169" /> ਸ਼ਿਮਲਾ 14 ਜੂਨ - ਹਿਮਾਚਲ ਪ੍ਰਦੇਸ਼ ਦੇ ਚੰਬਾ ਇਲਾਕੇ ਵਿਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦੀ ਤੀਬਰਤਾ 4.5 ਮਾਪੀ ਗਈ। ਇਸ ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।