<img class="alignnone size-medium wp-image-27317" src="https://wishavwarta.in/wp-content/uploads/2018/06/21-june-18-300x275.jpg" alt="" width="300" height="275" /> ਚੰਡੀਗੜ, 21 ਜੂਨ - ਅੱਜ ਚੌਥੇ ਕੌਮਾਂਤਰੀ ਯੋਗ ਦਿਵਸ ਮੌਕੇ ਚੰਡੀਗੜ੍ਹ ਵਿਚ ਇਕ ਪ੍ਰੋਗਰਾਮ ਦੀ ਆਯੋਜਨ ਕੀਤਾ ਗਿਆ ਜਿਸ ਦੀ ਅਗਵਾਈ ਕੇਂਦਰੀ ਮੰਤਰੀ ਸਮਰਿਤੀ ਇਰਾਨੀ ਨੇ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿਚ ਸਕੂਲੀ ਬੱਚਿਆਂ ਤੋਂ ਇਲਾਵਾ ਹਰ ਵਰਗ ਦੇ ਲੋਕਾਂ ਨੇ ਇਸ ਯੋਗਾ ਕੈਂਪ ਵਿਚ ਸ਼ਿਰਕਤ ਕੀਤੀ।