ਸੁਪਰੀਮ ਕੋਰਟ ਨੇ ਸੱਜਣ ਕੁਮਾਰ ਨੂੰ ਜਾਰੀ ਕੀਤਾ ਨੋਟਿਸ

107

sup

ਨਵੀਂ ਦਿੱਲੀ 5 ਜੁਲਾਈ -1984 ਦੇ ਸਿੱਖ ਕਤਲੇਆਮ ਮਾਮਲੇ ਵਿਚ ਸੁਪਰੀਮ ਕੋਰਟ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਦੋਸ਼ੀ ਸੱਜਣ ਕੁਮਾਰ ਨੂੰ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ ਨੇ ਇਹ ਨੋਟਿਸ ਸੱਜਣ ਕੁਮਾਰ ਨੂੰ ਮਿਲੀ ਅਗਾਉਂ ਜ਼ਮਾਨਤ ਨੂੰ ਰੱਦ ਕਰਨ ਨੂੰ ਲੈ ਕੇ ਐਸਆਈਟੀ ਦੀ ਪਟੀਸ਼ਨ ’ਤੇ ਜਾਰੀ ਕੀਤਾ ਗਿਆ ਹੈ।