‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦੇ ਇਸ ਕਲਾਕਾਰ ਦਾ ਹੋਇਆ ਦੇਹਾਂਤ

622


ਮੁੰਬਈ 9 ਜੁਲਾਈ – ਟੀਵੀ ਸੀਰੀਅਲ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦੇ ਡਾ. ਹਾਥੀ ਕਵੀ ਕੁਮਾਰ ਦਾ ਦੇਹਾਂਤ ਹੋ ਗਿਆ ਹੈ। ਦਿਲ ਦਾ ਦੌਰਾ ਪੈਣ ਨਾਲ ਉਹਨਾਂ ਦੀ ਮੌਤ ਹੋ ਗਈ।