ਚੰਡੀਗੜ 11 ਜੁਲਾਈ – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਇਕ ਡਿਵੀਜ਼ਨ ਬੈਂਚ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਦੀ ਨਿਯੁਕਤੀ ਮਾਮਲੇ ’ਤੇ ਸੁਣਵਾਈ 4 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਇਸ ਮਾਮਲੇ ਵਿਚ ਸੀਨੀਅਰ ਐਡਵੋਕੇਟ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ।
ਦੁਕਾਨ ’ਚ ਅੱਗ ਲੱਗਣ ਕਾਰਨ ਇੱਕ ਦੀ ਮੌਤ
ਦੁਕਾਨ ’ਚ ਅੱਗ ਲੱਗਣ ਕਾਰਨ ਇੱਕ ਦੀ ਮੌਤ ਮੁੰਬਈ, 25 ਅਪ੍ਰੈਲ (IANS,ਵਿਸ਼ਵ ਵਾਰਤਾ) ਬੀਐਮਸੀ ਡਿਜ਼ਾਸਟਰ ਕੰਟਰੋਲ ਨੇ ਇੱਥੇ ਦੱਸਿਆ ਕਿ...