ਚੰਡੀਗੜ 16 ਜੁਲਾਈ – ਰੋਡਵੇਜ਼ ਤੇ ਪਨਬਸ ਦੇ ਠੇਕੇ ਉਤੇ ਰੱਖੇ ਮੁਲਾਜ਼ਮਾਂ ਨੇ ਉਹਨਾਂ ਨੂੰ ਪੱਕਾ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਅੱਜ ਤੋਂ 3 ਦਿਵਸੀ ਹੜਤਾਲ ਕਰ ਦਿੱਤੀ ਹੈ। ਪੰਜਾਬ ਭਰ ਵਿਚ ਰੋਡਵੇਜ਼ ਤੇ ਪਨਬਸ ਦੇ ਮੁਲਾਜ਼ਮਾਂ ਵਲੋਂ ਹੜਤਾਲ ਕੀਤੇ ਜਾਣ ਕਾਰਨ ਬੱਸਾਂ ਵਿਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਅੱਜ ਚੰਡੀਗੜ੍ਹ ‘ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ ‘ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ ‘ਚ ਸ਼ਾਮਲ
ਅੱਜ ਚੰਡੀਗੜ੍ਹ 'ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਲ ਮੋਦੀ...