ਅੰਮ੍ਰਿਤਸਰ, 13 ਅਗਸਤ – ਅੰਮ੍ਰਿਤਸਰ ਵਿਚ ਵਾਹਘਾ ਸਰਹੱਦ ਰਾਹੀਂ ਅੱਜ ਭਾਰਤ ਤੇ ਪਾਕਿਸਤਾਨ ਵੱਲੋਂ ਆਪਣੀਆਂ-ਆਪਣੀਆਂ ਜੇਲ੍ਹਾਂ ਵਿਚ ਬੰਦ ਕੈਦੀਆਂ ਨੂੰ ਰਿਹਾਅ ਕੀਤਾ ਗਿਆ।
ਪਾਕਿਸਤਾਨ ਨੇ ਜਿਥੇ 29 ਭਾਰਤੀ ਕੈਦੀ ਰਿਹਾਅ ਕੀਤੇ ਉਥੇ ਭਾਰਤ ਵੱਲੋਂ 7 ਪਾਕਿਸਤਾਨੀ ਕੈਦੀਆਂ ਨੂੰ ਰਿਹਾਅ ਕੀਤਾ ਗਿਆ।
ਦੱਸਣਯੋਗ ਹੈ ਕਿ ਇਹਨਾਂ ਕੈਦੀਆਂ ਦੀ ਰਿਹਾਈ ਆਜ਼ਾਦੀ ਦਿਹਾੜੇ ਮੌਕੇ ਕੀਤੀ ਗਈ ਹੈ।