ਨਵਾਜ਼ ਸ਼ਰੀਫ ਦੀ ਪਤਨੀ ਦਾ ਦੇਹਾਂਤ

58

ਲੰਡਨ, 11 ਸਤੰਬਰ – ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਪਤਨੀ ਕੁਲਸੁਮ ਨਵਾਜ਼ ਦਾ ਦੇਹਾਂਤ ਹੋ ਗਿਆ।

ਵਰਨਣਯੋਗ ਹੈ ਕਿ ਨਵਾਜ਼ ਸ਼ਰੀਫ ਅਤੇ ਉਸ ਦੀ ਧੀ ਭ੍ਰਿਸ਼ਟਾਚਾਰ ਦੇ ਕੇਸ ਵਿਚ ਇਸ ਸਮੇਂ ਰਾਵਲਪਿੰਡੀ ਜੇਲ੍ਹ ਵਿਚ ਬੰਦ ਹਨ।