ਅਮਰੀਕਾ ‘ਚ ਤੂਫਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ 17 ਹੋਈ

43

ਵਾਸ਼ਿੰਗਟ 17 ਸਤੰਬਰ : ਅਮਰੀਕਾ ‘ਚ ਆਏ ਤੂਫਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 17 ਹੋ ਗਈ ਹੈ। ਇਸ ਤੋਂ ਇਲਾਵਾ ਤੇਜ਼ ਬਾਰਿਸ਼ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਇਸ ਦੌਰਾਨ ਕਈ ਘਰ ਵੀ ਪਾਣੀ ਵਿਚ ਡੁੱਬ ਚੁਕੇ ਹਨ।