ਨਵੀਂ ਦਿੱਲੀ, 18 ਸਤੰਬਰ- ਪਟਿਆਲਾ ਹਾਊਸ ਕੋਰਟ ਨੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਨਾਲ ਕੁੱਟਮਾਰ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ 11 ਨੇਤਾਵਾਂ ਨੂੰ ਸੰਮਨ ਜਾਰੀ ਕੀਤੇ ਹਨ। ਕੋਰਟ ਨੇ ਇਨ੍ਹਾਂ ਨੇਤਾਵਾਂ ਨੂੰ 25 ਅਕਤੂਬਰ ਨੂੰ ਪੇਸ਼ ਹੋਣ ਦੇ ਆਦੇਸ਼ ਦਿੱਤੇ ਹਨ।
13 ਰਾਜਾਂ ਵਿੱਚ 88 ਸੀਟਾਂ ‘ਤੇ ਵੋਟਿੰਗ ਜਾਰੀ
13 ਰਾਜਾਂ ਵਿੱਚ 88 ਸੀਟਾਂ 'ਤੇ ਵੋਟਿੰਗ ਜਾਰੀ ਚੰਡੀਗੜ੍ਹ, 26ਅਪ੍ਰੈਲ(ਵਿਸ਼ਵ ਵਾਰਤਾ)- 18ਵੀਂ ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਲਈ 13...