ਚੰਡੀਗੜ, 24 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰੀ ਮੀਂਹ ਕਾਰਨ ਬਣੇ ਹੜ੍ਹ ਵਰਗੇ ਹਾਲਾਤਾਂ ਦੇ ਮੱਦੇਨਜ਼ਰ ਭਲਕੇ 25 ਸਤੰਬਰ ਨੂੰ ਸੂਬੇ ਦੇ ਸਾਰੇ ਸਕੂਲਾਂ ਅਤੇ ਕਾਲਜਾਂ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਹੈ।
Chief Minister @capt_amarinder announces closure of all schools & colleges in Punjab on Tuesday (Sept 25) in view of the incessant rains and the looming flood threat. pic.twitter.com/7I8AH5ZFu1
— Raveen Thukral (@Raveen64) September 24, 2018