ਇੰਡੋਨੇਸ਼ੀਆ ‘ਚ ਭੂਚਾਲ ਤੇ ਸੁਨਾਮੀ ਕਾਰਨ ਮਰਨ ਵਾਲਿਆਂ ਦੀ ਗਿਣਤੀ 1234 ਹੋਈ

41

ਜਕਾਰਤਾ, 2 ਅਕਤੂਬਰ– ਬੀਤੇ ਦਿਨੀਂ ਇੰਡੋਨੇਸ਼ੀਆ ‘ਚ ਆਏ ਭੂਚਾਲ ਤੇ ਸੁਨਾਮੀ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 1234 ਹੋ ਗਈ ਹੈ।

ਇਸ ਦੌਰਾਨ ਮਲਬੇ ਹੇਠੋਂ ਲਾਸ਼ਾਂ ਨੂੰ ਕੱਢਿਆ ਜਾ ਰਿਹਾ ਹੈ, ਜਿਸ ਕਾਰਨ ਮੌਤਾਂ ਦਾ ਅੰਕੜਾ ਵਧਤਾ ਹੀ ਜਾ ਰਿਹਾ ਹੈ।