<img class="alignnone size-medium wp-image-33940" src="https://wishavwarta.in/wp-content/uploads/2018/10/rampal-300x167.jpg" alt="" width="300" height="167" /> ਹਿਸਾਰ, 16 ਅਕਤੂਬਰ - ਸਤਲੋਕ ਆਸ਼ਰਮ ਦੇ ਸੰਚਾਲਕ ਰਾਮਪਾਲ ਨੂੰ 4 ਮਹਿਲਾਵਾਂ ਅਤੇ ਬੱਚੀ ਦੇ ਕਤਲ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਸ ਤੋਂ ਇਲਾਵਾ ਰਾਮਪਾਲ ਨੂੰ 1 ਲੱਖ ਰੁਪਏ ਦਾ ਜੁਰਮਾਨਾ ਵੀ ਕੀਤਾ ਗਿਆ ਹੈ। ਹਿਸਾਰ ਅਦਾਲਤ ਨੇ ਰਾਮਪਾਲ ਸਣੇ 15 ਹੋਰਨਾਂ ਨੂੰ ਵੀ ਉਮਰ ਕੈਦ ਦੀ ਸਜ਼ਾ ਸੁਣਾਈ ਹੈ।