ਨਵੀਂ ਦਿੱਲੀ, 16 ਅਕਤੂਬਰ – ਰਾਸ਼ਟਰੀ ਸਟੂਡੈਂਟਸ ਯੂਨੀਅਨ ਆਫ ਇੰਡੀਆ (ਐੱਨ.ਐੱਸ.ਯੂ.ਆਈ) ਦੇ ਕੌਮੀ ਪ੍ਰਧਾਨ ਫਿਰੋਜ਼ ਖਾਨ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ ਇਹ ਅਸਤੀਫਾ ਆਪਣੇ ਉਤੇ ਲੱਗੇ ਜਿਨਸੀ ਸ਼ੋਸ਼ਣ ਤੋਂ ਬਾਅਦ ਦਿੱਤਾ ਹੈ।
ਇਸ ਦੌਰਾਨ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਉਹਨਾਂ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ।