ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੰਭਾਲੀ

40

ਅੰਮ੍ਰਿਤਸਰ, 30 ਅਕਤੂਬਰ – ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਸਿੱਖ ਜਥੇਬੰਦੀਆਂ ਦੇ ਆਗੂ ਅਤੇ ਸਿੱਖ ਸੰਗਤ ਮੌਜੂਦ ਸੀ।

ਦੱਸਣਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਵੀ ਜਥੇਦਾਰ ਹਨ। ਗਿਆਨੀ ਗੁਰਬਚਨ ਸਿੰਘ ਦੇ ਅਸਤੀਫੇ ਤੋਂ ਬਾਅਦ ਉਹਨਾਂ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਬਣਾਇਆ ਗਿਆ ਹੈ।