ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਆਲ ਇੰਡੀਆ ਜੱਟ ਮਹਾਂ ਸਭਾ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਵੱਲੋਂ ਸਭਾ ਦੇ ਕੌਮੀ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਪ੍ਰਵਾਨਗੀ ਨਾਲ ਰਾਣੀ ਭਵਜੋਤ ਕੌਰ ਭੁੱਲਰ ਐਡਵੋਕੇਟ ਨੂੰ ਜੱਟ ਮਹਾਂ ਸਭਾ ਦੇ ਚੰਡੀਗੜ੍ਹ ਸ਼ਹਿਰੀ ਮਹਿਲਾ ਵਿੰਗ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਬਡਹੇੜੀ ਨੇ ਦੱਸਿਆ ਕਿ ਰਾਣੀ ਭਵਜੋਤ ਕੌਰ ਭੁੱਲਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ਵਕਾਲਤ ਕਰਦੇ ਹਨ ਅਤੇ ਉਹਨਾਂ ਦਾ ਚੰਡੀਗੜ੍ਹ ਸ਼ਹਿਰ ਵਿੱਚ ਚੰਗਾ ਅਸਰ ਰਸੂਖ ਹੈ ਉਮੀਦ ਹੈ ਕਿ ਰਾਣੀ ਭੁੱਲਰ ਉੱਚ ਵਿੱਦਿਆ ਪ੍ਰਾਪਤ ਹੋਣ ਦੇਣ ਨਾਲ ਸਮਾਜ ਭਲਾਈ ਦੇ ਕੰਮਾਂ ਵਿੱਚ ਵੀ ਹਿੱਸਾ ਲੈਂਦੇ ਰਹੇ ਹਨ ਉਮੀਦ ਹੈ ਕਿ ਉਹ ਆਪਣੀ ਜ਼ਿੰਮੇਵਾਰੀ ਅਤੇ ਈਮਾਨਦਾਰੀ ਨਾਲ ਨਿਭਾਉਣਗੇ ਜਿਸ ਨਾਲ ਜੱਟ ਮਹਾਂ ਸਭਾ ਨੂੰ ਮਜ਼ਬੂਤੀ ਮਿਲੇਗੀ ।
ਸੰਗਰੂਰ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ, 2 ਦੀ ਮੌਤ
ਸੰਗਰੂਰ ਜੇਲ੍ਹ 'ਚ ਕੈਦੀਆਂ ਵਿਚਾਲੇ ਖੂਨੀ ਝੜਪ, 2 ਦੀ ਮੌਤ ਚੰਡੀਗੜ੍ਹ, 19ਅਪ੍ਰੈਲ(ਵਿਸ਼ਵ ਵਾਰਤਾ)- ਸੰਗਰੂਰ ਜੇਲ੍ਹ ਵਿੱਚ ਕੈਦੀਆਂ ਵਿਚਾਲੇ ਖੂਨੀ ਝੜਪ...