’84 ਸਿੱਖ ਦੰਗੇ ਮਾਮਲੇ ‘ਚ 2 ਦੋਸ਼ੀ ਕਰਾਰ, ਸਜ਼ਾ ਦਾ ਫੈਸਲਾ ਕੱਲ੍ਹ

56

ਨਵੀਂ ਦਿੱਲੀ, 14 ਨਵੰਬਰ : 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਪਟਿਆਲਾ ਕੋਰਟ ਨੇ ਸੇਹਰਾਵਤ ਅਤੇ ਯਸ਼ਪਾਲ ਸਿੰਘ ਨੂੰ ਦੋਸ਼ੀ ਮੰਨਿਆ ਹੈ।

ਇਹਨਾਂ ਦੋਸ਼ੀਆਂ ਨੂੰ ਕੱਲ੍ਹ ਅਦਾਲਤ ਵਲੋਂ ਸਜ਼ਾ ਸੁਣਾਈ ਜਾਵੇਗੀ।