ਦਰਿਆਵਾਂ ਵਿਚ ਪ੍ਰਦੂਸ਼ਣ ਦਾ ਮਾਮਲਾ : ਪੰਜਾਬ ਸਰਕਾਰ ਨੂੰ ਲੱਗਾ 50 ਕਰੋੜ ਦਾ ਜੁਰਮਾਨਾ

28


ਨਵੀਂ ਦਿੱਲੀ, 14 ਨਵੰਬਰ : ਪੰਜਾਬ ਦੇ ਦਰਿਆਵਾਂ ਵਿਚ ਵੱਧ ਰਹੇ ਪ੍ਰਦੂਸ਼ਣ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਐੱਨ.ਜੀ.ਟੀ ਕੋਰਟ ਨੇ ਦਰਿਆਵਾਂ ਵਿਚ ਪ੍ਰਦੂਸ਼ਣ ਦੇ ਮਾਮਲੇ ਸਬੰਧੀ ਪੰਜਾਬ ਸਰਕਾਰ ਨੂੰ 50 ਕਰੋੜ ਰੁਪਏ ਦਾ ਜੁਰਮਾਨਾ ਲਾਇਆ ਹੈ।