‘84 ਸਿੱਖ ਕਤਲੇਆਮ ਮਾਮਲਾ : ਪਟਿਆਲਾ ਹਾਊਸ ਕੋਰਟ ਨੇ ਫੈਸਲਾ ਸੁਰੱਖਿਅਤ ਰੱਖਿਆ

28

ਨਵੀਂ ਦਿੱਲੀ, 15 ਨਵੰਬਰ : 1984 ਸਿੱਖ ਕਤਲੇਆਮ ਮਾਮਲੇ ਵਿਚ ਅੱਜ ਪਟਿਆਲਾ ਹਾਊਸ ਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਕੱਲ੍ਹ ਨਰੇਸ਼ ਸ਼ੇਰਾਵਤ ਤੇ ਯਸ਼ਪਾਲ ਨੂੰ ਮੁਲਜ਼ਮ ਕਰਾਰ ਦਿੱਤਾ ਸੀ।

ਹੁਣ ਅਦਾਲਤ ਵਲੋਂ ਦੋਨਾਂ ਦੋਸ਼ੀਆਂ ਨੂੰ ਸਜ਼ਾ 20 ਨਵੰਬਰ ਨੂੰ ਸੁਣਾਈ ਜਾਵੇਗੀ।