’84 ਸਿੱਖ ਕਤਲੇਆਮ : ਗਵਾਹ ਨੇ ਕੀਤੀ ਸੱਜਣ ਕੁਮਾਰ ਦੀ ਪਹਿਚਾਣ

48

ਨਵੀਂ ਦਿੱਲੀ, 16 ਨਵੰਬਰ : 1984 ਦੇ ਸਿੱਖ ਕਤਲੇਆਮ ਮਾਮਲੇ ਵਿਚ ਗਵਾਹ ਚਾਮ ਕੌਰ ਨੇ ਸੱਜਣ ਕੁਮਾਰ ਦੀ ਪਹਿਚਾਣ ਕਰ ਲਈ ਹੈ।

ਦੱਸਣਯੋਗ ਹੈ ਕਿ ਇਸ ਮਾਮਲੇ ਦੀ ਸੁਣਵਾਈ ਦਿੱਲੀ ਦੀ ਪਟਿਆਲਾ ਕੋਰਟ ਵਿਚ ਚੱਲ ਰਹੀ ਹੈ। ਗਵਾਹ ਨੇ ਅੱਜ ਅਦਾਲਤ ਵਿਚ ਸੱਜਣ ਕੁਮਾਰ ਦੀ ਪਹਿਚਾਣ ਕੀਤੀ। ਇਸ ਮਾਮਲੇ ਦੀ ਅਗਲੀ ਸੁਣਵਾਈ 20 ਨਵੰਬਰ ਨੂੰ ਹੋਵੇਗੀ।