ਇਸਲਾਮਾਬਾਦ, 28 ਨਵੰਬਰ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਰੱਖਿਆ।
ਇਸ ਮੌਕੇ ਭਾਰਤ ਤੋਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੋਂ ਇਲਾਵਾ ਹਰਦੀਪ ਪੁਰੀ, ਗੁਰਦੀਪ ਔਜਲਾ ਅਤੇ ਗੋਬਿੰਦ ਸਿੰਘ ਲੌਂਗੋਵਾਲ ਵੀ ਮੌਜੂਦ ਸਨ।