ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਏ ਸਿੱਧੂ

17

ਇਸਲਾਮਾਬਾਦ, 29 ਨਵੰਬਰ – ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਜੋ ਕਿ ਪਾਕਿਸਤਾਨ ਦੌਰੇ ਤੇ ਹਨ, ਨੇ ਅੱਜ ਇਥੋਂ ਦੇ ਇਤਿਹਾਸਿਕ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਿਆ।