ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਵੱਡੀ ਗਿਰਾਵਟ

284

ਨਵੀਂ ਦਿੱਲੀ, 29 ਨਵੰਬਰ – ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਅੱਜ ਵੱਡੀ ਕਟੌਤੀ ਦਰਜ ਕੀਤੀ ਗਈ। ਚੰਡੀਗੜ੍ਹ ਵਿਚ ਪੈਟਰੋਲ ਅੱਜ 31 ਪੈਸੇ ਦੀ ਕਟੌਤੀ ਨਾਨਲ 69.20 ਰੁ. ਪ੍ਰਤੀ ਲੀਟਰ ਉਤੇ ਪਹੁੰਚ ਗਿਆ।

ਇਸ ਤੋਂ ਇਲਾਵਾ ਡੀਜਲ 35 ਪੈਸੇ ਦੀ ਕਟੌਤੀ ਨਾਲ 64.84 ਰੁ. ਪ੍ਰਤੀ ਲੀਟਰ ਹੋ ਗਿਆ।