ਭਾਰਤ ਤੇ ਆਸਟ੍ਰੇਲੀਆ ਵਿਚਾਲੇ ਟੈਸਟ ਸੀਰੀਜ਼ ਦਾ ਆਗਾਜ਼ ਕੱਲ੍ਹ ਤੋਂ, ਟੀਮ ਇੰਡੀਆ ਦਾ ਹੋਇਆ ਐਲਾਨ

71

ਐਡੀਲੇਡ, 5 ਦਸੰਬਰ – ਭਾਰਤ ਤੇ ਆਸਟ੍ਰੇਲੀਆ ਵਿਚਾਲੇ ਟੈਸਟ ਸੀਰੀਜ਼ ਦਾ ਆਗਾਜ਼ ਕੱਲ੍ਹ ਤੋਂ ਹੋਣ ਜਾ ਰਿਹਾ ਹੈ। ਦੋਨਾਂ ਦੇਸ਼ਾਂ ਵਿਚਾਲੇ 4 ਟੈਸਟ ਮੈਚ ਖੇਡੇ ਜਾਣਗੇ। ਪਹਿਲਾ ਟੈਸਟ ਮੈਚ ਐਡੀਲੇਡ ਵਿਖੇ ਭਾਰਤੀ ਸਮੇਂ ਅਨੁਸਾਰ ਸਵੇਰੇ 5.30 ਵਜੇ ਸ਼ੁਰੂ ਹੋਵੇਗਾ।

ਇਸ ਦੌਰਾਨ ਅੱਜ 12 ਮੈਂਬਰੀ ਟੀਮ ਇੰਡੀਆ ਦਾ ਅੱਜ ਐਲਾਨ ਕਰ ਦਿੱਤਾ ਗਿਆ ਹੈ, ਜੋ ਇਸ ਪ੍ਰਕਾਰ ਹੈ-

Virat Kohli (C), A Rahane (VC), KL Rahul, M Vijay, C Pujara, Rohit Sharma, Hanuma Vihari, R Pant (WK), R Ashwin, M Shami, I Sharma, Jasprit Bumrah