ਚੰਡੀਗੜ੍ਹ, 5 ਦਸੰਬਰ – ਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਪੰਜਾਬ ਵਿਧਾਨ ਸਭਾ ਦਾ 6ਵਾਂ ਇਜਲਾਸ 13 ਦਸੰਬਰ, 2018 ਨੂੰ ਬੁਲਾਇਆ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਸਕੱਤਰ ਸ੍ਰੀਮਤੀ ਸ਼ਸ਼ੀ ਲਖਨਪਾਲ ਮਿਸ਼ਰਾ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਵੱਲੋਂ ਇਹ ਸਮਾਗਮ 13 ਦਸੰਬਰ, 2018 ਨੂੰ ਬਾਅਦ ਦੁਪਹਿਰ 2 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ। ਇਸ ਬਾਰੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
ਆਪਣੀ ਧੀ ਨਿਆਮਤ ਕੌਰ ਮਾਨ ਦੇ ਸਵਾਗਤ ਦੋਰਾਨ ਸੀਐਮ ਮਾਨ ਦਾ ਲੋਕਾਂ ਨੂੰ ਸੰਦੇਸ਼-ਸਿਰਫ ਸਿਹਤਮੰਦ ਬੱਚੇ ਲਈ ਅਰਦਾਸ ਕਰੋ, ਲੜਕਾ-ਲੜਕੀ ਦੋਨੇ ਬਰਾਬਰ ਹਨ, ਆਪਣੇ ਬੱਚਿਆਂ ਨੂੰ ਪੜ੍ਹਾਓ ਅਤੇ ਉਹਨਾਂ ਨੂੰ ਕਾਬਲ ਬਣਾਓ
ਆਪਣੀ ਧੀ ਨਿਆਮਤ ਕੌਰ ਮਾਨ ਦੇ ਸਵਾਗਤ ਦੋਰਾਨ ਸੀਐਮ ਮਾਨ ਦਾ ਲੋਕਾਂ ਨੂੰ ਸੰਦੇਸ਼-ਸਿਰਫ ਸਿਹਤਮੰਦ ਬੱਚੇ ਲਈ ਅਰਦਾਸ ਕਰੋ, ਲੜਕਾ-ਲੜਕੀ...